ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 6 ਅਗਸਤ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ। ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ, ਚੰਡੀਗੜ੍ਹ ਵੱਲੋਂ ਪਹਿਲਾਂ ਉਲੀਕੇ ਗਏ ਪ੍ਰੋਗਰਾਮ ਵਿੱਚ […]









