war on drugs

ਨਸਿ਼ਆਂ ਵਿਰੁੁੱਧ ਜੰਗ ਦੇ 326ਵੇਂ ਦਿਨ ਹੋਈ 309 ਥਾਵਾਂ ਤੇ ਛਾਪੇਮਾਰੀ

ਚੰਡੀਗੜ੍ਹ, 22 ਜਨਵਰੀ 2026 : ਪੰਜਾਬ ਸੂਬੇ ਨੂੰ ਨਸ਼ਾ ਮੁਕਤ (Drug-free) ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਨੂੰ 326ਵਾਂ ਦਿਨ ਪੂਰਾ ਹੋ ਚੁੱਕਿਆ ਹੈ । ਮੁਹਿੰਮ ਦੌਰਾਨ ਕੀਤੀ ਗਈ 309 ਥਾਵਾਂ ਤੇ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਨਸਿ਼ਆਂ ਵਿਰੁੁੱਧ ਜੰਗ ਦੇ 326ਵੇਂ ਦਿਨ ਹੋਈ 309 ਥਾਵਾਂ ਤੇ ਛਾਪੇਮਾਰੀ Read Post »

Lashkar training camp

ਪਾਕਿਸਤਾਨ ਦੇ ਮੁਲਤਾਨ `ਚ ਬਣ ਰਿਹਾ ਲਸ਼ਕਰ ਦਾ ਨਵਾਂ ਟ੍ਰੇਨਿੰਗ ਕੈਂਪ

ਗੁਰਦਾਸਪੁਰ/ਮੁਲਤਾਨ, 22 ਜਨਵਰੀ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਮੁਲਤਾਨ `ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਲਈ ਇਕ ਨਵਾਂ ਟਿਕਾਣਾ ਤਿਆਰ ਕੀਤਾ ਜਾ ਰਿਹਾ ਹੈ । ਅੱਤਵਾਦੀ ਫੈਕਟਰੀ ਦੀ ਨੀਂਹ ਰੱਖਦਾ ਨਜ਼ਰ ਆਇਆ ਹਾਫਿਜ਼ ਸਈਦ ਇਸ ਨਵੇਂ ਸਿਖਲਾਈ ਕੇਂਦਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਬਦਨਾਮ ਅੱਤਵਾਦੀ ਅਤੇ ਲਸ਼ਕਰ ਮੁਖੀ ਹਾਫਿਜ਼

ਪਾਕਿਸਤਾਨ ਦੇ ਮੁਲਤਾਨ `ਚ ਬਣ ਰਿਹਾ ਲਸ਼ਕਰ ਦਾ ਨਵਾਂ ਟ੍ਰੇਨਿੰਗ ਕੈਂਪ Read Post »

Sajjan Kumar

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੱਜਣ ਕੁਮਾਰ ਹੋਏ ਬਰੀ

ਨਵੀਂ ਦਿੱਲੀ, 22 ਜਨਵਰੀ 2026 : ਦਿੱਲੀ ਦੀ ਰਾਊਜ ਐਵੇਨਿਊ ਅਦਾਲਤ (Rouge Avenue Court house) ਨੇ ਅੱਜ 1984 ਦੇ ਸਿੱਖ ਨਸਲਕੁਸ਼ੀ (Sikh genocide) ਮਾਮਲੇ ’ਚ ਸੱਜਣ ਕੁਮਾਰ ਨੂੰ ਬਰੀ (Sajjan Kumar acquitted) ਕਰ ਦਿੱਤਾ ਹੈ । ਕਿਸ ਮਾਮਲੇ ਵਿਚ ਕੀਤਾ ਗਿਆ ਹੈ ਬਰੀ ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਦਿੱਲੀ ਦੀ ਜਨਕਪੁਰੀ-ਵਿਕਾਸਪੁਰੀ (Janakpuri-Vikaspuri) ’ਚ ਭੜਕੀ ਹਿੰਸਾ

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੱਜਣ ਕੁਮਾਰ ਹੋਏ ਬਰੀ Read Post »

Prem Dhillon

ਅਫੀਮ ਦੇ ਪੈਕੇਟ ਦਿਸਣ ਤੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੀ ਕੀਤੀ ਸਿ਼ਕਾਇਤ

ਚੰਡੀਗੜ੍ਹ, 22 ਜਨਵਰੀ 2026 : ਪੰਜਾਬੀ ਗਾਇਕ (Punjabi singer) ਪ੍ਰੇਮ ਢਿੱਲੋਂ ਜਿਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਕਾਰ ਸ਼ੋਅਰੂਮ ਵਿਚ ਅਫੀਮ ਦੇ ਪੈਕੇਟ ਨਾਲ ਦੇਖਿਆ ਗਿਆ ਸੀ ਦੇ ਚਲਦਿਆਂ ਸਿ਼ਕਾਇਤ ਦਰਜ ਕਰਵਾਈ ਗਈ ਹੈ । ਕਿਸ ਕੋਲ ਕੀਤੀ ਗਈ ਹੈ ਸਿ਼ਕਾਇਤ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ ਪੁਲਸ ਤੇ ਸੀਨੀਅਰ ਸੁਪਰਡੈਂਟ ਆਫ ਪੁਲਸ ਦੇ ਕੋਲ ਸਿ਼ਕਾਇਤ ਦਰਜ

ਅਫੀਮ ਦੇ ਪੈਕੇਟ ਦਿਸਣ ਤੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੀ ਕੀਤੀ ਸਿ਼ਕਾਇਤ Read Post »

Encounter

ਲਾਰੈਂਸ ਗੈਂਗ ਦਾ ਗੁਰਗਾ ਪਰਮਾਨੰਦ ਯਾਦਵ ਪੁਲਸ ਮੁਕਾਬਲੇ ਵਿਚ ਕਾਬੂ

ਪਟਨਾ, 22 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੀ ਰਾਜਧਾਨੀ ਪਟਨਾ (Patna) ਵਿਖੇ ਇਕ ਪੁਲਸ ਮੁਕਾਬਲੇ ਵਿਚ ਲਾਰੈਂਸ ਬਿਸ਼ਨੋਈ (Lawrence Bishnoi) ਧੜੇ ਦਾ ਇਕ ਗੁਰਗਾ ਪੁਲਸ ਵਲੋਂ ਕਾਬੂ ਕਰ ਲਿਆ ਗਿਆ ਹੈ । ਕੌਣ ਹੈ ਇਹ ਗੁਰਗਾ ਜਿਸਨੂੰ ਕਰ ਲਿਆ ਗਿਆ ਕਾਬੂ ਪ੍ਰਾਪਤ ਜਾਣਕਾਰੀ ਅਨੁਸਾਰ ਪਟਨਾ ਪੁਲਸ ਵਲੋਂ ਪੁਲਸ ਮੁਕਾਬਲੇ ਦੌਰਾਨ ਜਿਸ ਗੈਂਗਸਟਰ

ਲਾਰੈਂਸ ਗੈਂਗ ਦਾ ਗੁਰਗਾ ਪਰਮਾਨੰਦ ਯਾਦਵ ਪੁਲਸ ਮੁਕਾਬਲੇ ਵਿਚ ਕਾਬੂ Read Post »

Vigilance

ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ 10 ਹਜ਼ਾਰ ਰਿਸ਼ਵਤ ਲੈਂਦਿਆਂ ਕਾਬੂ

ਚੰਡੀਗੜ੍ਹ, 22 ਜਨਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਹੈਡ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿ਼ਫਤਾਰ (Arrest) ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ । ਕੌਣ ਹੈ ਜਿਸਨੂੰ ਵਿਜੀਲੈਂਸ ਨੇ ਕੀਤਾ ਹੈ ਕਾਬੂ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਫਿਰੋਜ਼ਪੁਰ

ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ 10 ਹਜ਼ਾਰ ਰਿਸ਼ਵਤ ਲੈਂਦਿਆਂ ਕਾਬੂ Read Post »

Harpal Juneja

ਆਮ ਆਦਮੀ ਪਾਰਟੀ ਵੱਲੋਂ ਹਰਪਾਲ ਜੂਨੇਜਾ ਪੀ. ਆਰ. ਟੀ. ਸੀ. ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 22 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂਂ ਹਰਪਾਲ ਜੂਨੇਜਾ ਨੂੰ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦਾ ਨਵਾਂ ਚੇਅਰਮੈਨ ਨਿਯੁਕਤ (Chairman appointed) ਕੀਤਾ ਹੈ । ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਜੁਨੇਜਾ ਨੇ ਕੀਤਾ ਨਿਯੁਕਤੀ

ਆਮ ਆਦਮੀ ਪਾਰਟੀ ਵੱਲੋਂ ਹਰਪਾਲ ਜੂਨੇਜਾ ਪੀ. ਆਰ. ਟੀ. ਸੀ. ਦੇ ਚੇਅਰਮੈਨ ਨਿਯੁਕਤ Read Post »

Enforcement Directorate

ਫਰਜ਼ੀ ਜੀ. ਐੱਸ. ਟੀ. ਮਾਮਲੇ ਵਿਚ ਪੱਛਮੀ ਬੰਗਾਲ ਸਮੇਤ 3 ਸੂਬਿਆਂ `ਚ ਈ. ਡੀ. ਦੇ ਛਾਪੇ

ਨਵੀਂ ਦਿੱਲੀ, 21 ਜਨਵਰੀ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਅਰੁਣਾਚਲ ਪ੍ਰਦੇਸ਼ ਵਿਚ 658 ਕਰੋੜ ਰੁਪਏ ਦੇ ਕਥਿਤ ਫਰਜ਼ੀ ਜੀ. ਐੱਸ. ਟੀ. ਇਨਪੁਟ ਟੈਕਸ ਕ੍ਰੈਡਿਟ ਮਾਮਲੇ ਦੇ ਸਬੰਧ ਵਿਚ ਪੱਛਮੀ ਬੰਗਾਲ ਸਮੇਤ 3 ਸੂਬਿਆਂ ਵਿਚ ਛਾਪੇ (Raids) ਮਾਰੇ । . ਈ. ਡੀ. ਅਧਿਕਾਰੀਆਂ ਨੇ ਕੀ ਦੱਸਿਆ ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ

ਫਰਜ਼ੀ ਜੀ. ਐੱਸ. ਟੀ. ਮਾਮਲੇ ਵਿਚ ਪੱਛਮੀ ਬੰਗਾਲ ਸਮੇਤ 3 ਸੂਬਿਆਂ `ਚ ਈ. ਡੀ. ਦੇ ਛਾਪੇ Read Post »

SGPC delegation

ਐਸ. ਜੀ. ਪੀ. ਸੀ. ਵਫ਼ਦ ਨੇ ਕੀਤੀ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ

ਅੰਮ੍ਰਿਤਸਰ, 21 ਜਨਵਰੀ 2026 : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ (Delegation) ਨੇ ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਦਿੱਲੀ ਵਿਖੇ ਜਾ ਕੇ ਉਨ੍ਹਾਂ ਨਾਲ ਇਕ ਮੁਲਾਕਾਤ ਕੀਤੀ ਤੇ ਇਸ ਮੌਕੇ ਇਕ ਪੱਤਰ ਵੀ ਦਿੱਤਾ । ਕਿਊਂ ਕੀਤੀ ਐਸ. ਜੀ. ਪੀ. ਸੀ. ਵਫ਼ਦ ਨੇ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਜੋ ਐਸ. ਜੀ.

ਐਸ. ਜੀ. ਪੀ. ਸੀ. ਵਫ਼ਦ ਨੇ ਕੀਤੀ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ Read Post »

Abu Salem

ਮਹਾਰਾਸ਼ਟਰ ਸਰਕਾਰ ਨੇ ਕੋਰਟ ਨੂੰ ਕਿਹਾ ਪੈਰੋਲ ਮਿਲਣ `ਤੇ ਭੱਜ ਸਕਦੈ ਅਬੂ ਸਲੇਮ

ਮੁੰਬਈ, 21 ਜਨਵਰੀ 2026 : ਮਹਾਰਾਸ਼ਟਰ ਸਰਕਾਰ (Government of Maharashtra) ਨੇ ਲੰਘੇ ਦਿਨੀਂ ਗੈਂਗਸਟਰ ਅਬੂ ਸਲੇਮ ਦੀ ਪੈਰੋਲ ਦਾ ਵਿਰੋਧ ਕਰਦੇ ਹੋਏ ਬੰਬੇ ਹਾਈ ਕੋਰਟ (Bombay High Court) ਨੂੰ ਦੱਸਿਆ ਕਿ 1993 ਦੇ ਬੰਬ ਧਮਾਕਿਆਂ ਦਾ ਦੋਸ਼ੀ ਫਰਾਰ ਹੋ ਸਕਦਾ ਹੈ, ਜਿਸ ਨਾਲ ਭਾਰਤ ਤੇ ਪੁਰਤਗਾਲ ਵਿਚਾਲੇ ਕੂਟਨੀਤਿਕ ਤਣਾਅ ਪੈਦਾ ਹੋ ਸਕਦਾ ਹੈ । ਕਦੋਂ

ਮਹਾਰਾਸ਼ਟਰ ਸਰਕਾਰ ਨੇ ਕੋਰਟ ਨੂੰ ਕਿਹਾ ਪੈਰੋਲ ਮਿਲਣ `ਤੇ ਭੱਜ ਸਕਦੈ ਅਬੂ ਸਲੇਮ Read Post »

Scroll to Top