ਭਾਰਤੀ ਮਹਿਲਾਵਾਂ ਨੂੰ ਭਵਿੱਖ ‘ਚ ਹਰਾਉਣਾ ਮੁਸ਼ਕਿਲ ਹੋਵੇਗਾ: ਐਸ਼ਲੇ ਗਾਰਡਨਰ
ਮੁੰਬਈ, 7 ਜਨਵਰੀ 2026 : ਐਸ਼ਲੇ ਗਾਰਡਨਰ (Ashley Gardner) ਦਾ ਮੰਨਣਾ ਹੈ ਕਿ ਆਸਟ੍ਰੇਲੀਆ ਇਸ ਸਮੇਂ ਮਹਿਲਾ ਕ੍ਰਿਕਟ (Women’s cricket) ਵਿਚ ਸਰਵੋਤਮ ਟੀਮ ਹੈ ਪਰ ਉਸ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਹਾਕੇ ਵਿਚ ਵਨ ਡੇ ਵਿਸ਼ਵ ਕੱਪ ਚੈਂਪੀਅਨ ਭਾਰਤੀ ਟੀਮ (Indian team) ਨੂੰ ਹਰਾਉਣਾ ਕਾਫੀ ਮੁਸ਼ਕਿਲ ਹੋਵੇਗਾ । ਹਰਮਨਪ੍ਰੀਤ ਕੌਰ ਦੀ ਟੀਮ ਦੇ […]
ਭਾਰਤੀ ਮਹਿਲਾਵਾਂ ਨੂੰ ਭਵਿੱਖ ‘ਚ ਹਰਾਉਣਾ ਮੁਸ਼ਕਿਲ ਹੋਵੇਗਾ: ਐਸ਼ਲੇ ਗਾਰਡਨਰ Read Post »










