ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਜੁੜੇ ਵਿਅਕਤੀ ਨੂੰ ਐਸ. ਓ. ਸੀ. ਐਮ. ਨੇ ਕੀਤਾ ਗ੍ਰਿਫਤਾਰ
ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਜੁੜੇ ਵਿਅਕਤੀ ਨੂੰ ਐਸ. ਓ. ਸੀ. ਐਮ. ਨੇ ਕੀਤਾ ਗ੍ਰਿਫਤਾਰ ਐੱਸ. ਏ. ਐੱਸ. ਨਗਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਜੁੜੇ ਵਿਅਕਤੀ ਨੂੰ ਗ੍ਰਿਫਤਾਰ ਕਰਨ `ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਵਿਨੋਦ ਕੁਮਾਰ ਉਰਫ ਰਾਹੁਲ […]