ਊਧਵ ਠਾਕਰੇ ਨੇ 3 ਲੱਖ ਕਰੋੜ ਰੁਪਏ ਦਾ ‘ਘਪਲਾ’ ਕੀਤਾ : ਭਾਜਪਾ ਆਗੂ ਦਾ ਦੋਸ਼
ਮੁੰਬਈ, 5 ਜਨਵਰੀ 2026 : ਭਾਰਤੀ ਜਨਤਾ ਪਾਰਟੀ (Bharatiya Janata Party) (ਭਾਜਪਾ) ਦੇ ਆਗੂ ਅਮਿਤ ਸਾਟਮ (Amit Satam) ਨੇ ਸ਼ਿਵ ਸੈਨਾ (ਯੂ. ਬੀ. ਟੀ.) ਦੇ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਉਧਵ ਠਾਕਰੇ (Uddhav Thackeray) ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਸਾਟਮ ਦੀਆਂ ਇਹ […]
ਊਧਵ ਠਾਕਰੇ ਨੇ 3 ਲੱਖ ਕਰੋੜ ਰੁਪਏ ਦਾ ‘ਘਪਲਾ’ ਕੀਤਾ : ਭਾਜਪਾ ਆਗੂ ਦਾ ਦੋਸ਼ Read Post »










