ਪਿੰਡ ਲਹਿਲਕਲਾਂ ਵਿਚ ਗੋਲੀਆਂ ਮਾਰ ਉਤਾਰਿਆ ਨੌਜਵਾਨ ਮੌਤ ਦੇ ਘਾਟ
ਸੰਗਰੂਰ, 18 ਫਰਵਰੀ 2026 : ਪੰਜਾਬ ਦੇ ਜਿ਼ਲਾ ਸੰਗਰੂਰ (Sangrur District) ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਚ ਬੀਤੀ ਦੇਰ ਰਾਤ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (Murder) ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਪਿੰਡ ਲਹਿਲ ਕਲਾਂ (Village Lehal Kalan) ਵਿਚ ਜਿਸ ਨੌਜਵਾਨ ਦਾ ਗੋਲੀਆਂ […]
ਪਿੰਡ ਲਹਿਲਕਲਾਂ ਵਿਚ ਗੋਲੀਆਂ ਮਾਰ ਉਤਾਰਿਆ ਨੌਜਵਾਨ ਮੌਤ ਦੇ ਘਾਟ Read Post »









