ਸਲਮਾਨ ਖਾਨ ਦੇ ਕੇਸ ਦੀ ਸੁਣਵਾਈ ਤੋਂ ਹਾਈ ਕੋਰਟ ਦੇ ਜੱਜ ਨੇ ਕੀਤਾ ਇਨਕਾਰ
ਜੋਧਪੁਰ, 17 ਫਰਵਰੀ 2026 : ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਤੇ ਰਾਜਸਥਾਨ ਹਾਈਕੋਰਟ (Rajasthan High Court) ਵਿਚ ਚੱਲ ਰਹੇ ਕਾਲੇ ਹਿਰਨ ਦੇ ਸਿ਼ਕਾਰ (Black deer hunting) ਵਾਲੇ ਬਹੁਚਰਚਿਤ ਮਾਮਲੇ ਦੀ ਸੁਣਵਾਈ ਇਕ ਵਾਰ ਫਿਰ ਟੱਲ ਗਈ ਹੈ । ਕੀ ਕਾਰਨ ਰਿਹਾ ਸੁਣਵਾਈ ਟਲਣ ਦਾ ਮਿਲੀ ਜਾਣਕਾਰੀ ਅਨੁਸਾਰ ਫਿ਼ਲਮ ਸਟਾਰ ਸਲਮਾਨ ਖਾਨ (Salman Khan) ਤੇ ਜੋ […]
ਸਲਮਾਨ ਖਾਨ ਦੇ ਕੇਸ ਦੀ ਸੁਣਵਾਈ ਤੋਂ ਹਾਈ ਕੋਰਟ ਦੇ ਜੱਜ ਨੇ ਕੀਤਾ ਇਨਕਾਰ Read Post »










