ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਲੜਕੀਆ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਭਜਾ ਲਿਜਾਉਣ ਤੇ ਕੇਸ ਦਰਜ
ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਲੜਕੀਆ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਭਜਾ ਲਿਜਾਉਣ ਤੇ ਕੇਸ ਦਰਜ ਪਟਿਆਲਾ, 12 ਅਗਸਤ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 137 (2), 139 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ […]