ਦੇਸ਼ `ਚ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ ਹੋਵੇ : ਮਦਰਾਸ ਹਾਈ ਕੋਰਟ
ਮਦੁਰਾਈ, 27 ਦਸੰਬਰ 2025 : ਮਦਰਾਸ ਹਾਈ ਕੋਰਟ (Madras High Court) ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਭਾਰਤ `ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ `ਤੇ ਪਾਬੰਦੀ (Social media ban) ਲਾਈ ਜਾਣੀ ਚਾਹੀਦੀ ਹੈ ਜਿਵੇਂ ਕਿ ਆਸਟ੍ਰੇਲੀਆ `ਚ ਹੈ । ਅਦਾਲਤ ਨੇ ਸ਼ੁੱਕਰਵਾਰ ਕਿਹਾ ਕਿ ਜਦੋਂ ਤੱਕ ਅਜਿਹਾ ਕਾਨੂੰਨ […]
ਦੇਸ਼ `ਚ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ ਹੋਵੇ : ਮਦਰਾਸ ਹਾਈ ਕੋਰਟ Read Post »










