ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 119ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ
ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 119ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾਗਦੇ ਰਹੋ ਕਲੱਬ ਵੱਲੋਂ ਲਗਾਏ ਗਏ, ਖੂਨਦਾਨ ਕੈਂਪ ਵਿੱਚ 183 ਯੂਨਿਟ ਖੂਨਦਾਨ….. ਪਟਿਆਲਾ 7 ਅਗਸਤ () ਜਾਗਦੇ ਰਹੋ ਕਲੱਬ ਪਟਿਆਲਾ ਨੇ ਗੁ:ਈਸਸਰ ਸਾਹਿਬ ਆਲੋਵਾਲ ਵਿਖੇ,ਸਲਾਨਾ ਸਮਾਗਮ ਦੌਰਾਨ ਗੁ:ਕਰਮਸਰ ਰਾੜਾ ਸਾਹਿਬ ਟਰੱਸਟ ਆਲੋਵਾਲ,ਬਾਬਾ ਗੁਰਮੁੱਖ ਸਿੰਘ ਆਲੋਵਾਲ,ਗ੍ਰਾਮ ਪੰਚਾਇਤ ਪਿੰਡ […]