ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਸੁਵਾ, 7 ਅਗਸਤ : ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅੱਜ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ‘ਕੰਪੈਨੀਅਨ ਆਫ਼ ਦਿ ਆਰਡਰ ਆਫ਼ ਫਿਜੀ’ ਨਾਲ ਸਨਮਾਨਿਤ ਕੀਤਾ ਗਿਆ। ਮੁਰਮੂ ਨੇ ਦੋਵੇਂ ਮੁਲਕਾਂ ਦੇ ਸਬੰਧਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਾਰਤ ਇਕ ਮਜ਼ਬੂਤ, ਲਚਕੀਲਾ ਅਤੇ ਵਧੇਰੇ ਖੁਸ਼ਹਾਲ […]

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ

ਅੱਜ ਦਾ ਹੁਕਮਨਾਮਾ Read Post »

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ ਚੰਡੀਗੜ੍ਹ, 6 ਅਗਸਤ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੇਹੱਦ ਗ਼ੈਰ-ਸੰਵੇਦਨਸ਼ੀਲ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਹ ਬੰਗਲਾਦੇਸ਼ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਨ। ਸੰਕਟ ਦੇ ਅਜਿਹੇ ਸਮੇਂ ਵਿੱਚ, ਉਨ੍ਹਾਂ ਨੇ ਭਾਰਤ ਆਉਣ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ, ਭਾਰਤ ਦੇ ਉਨ੍ਹਾਂ ਨਾਲ ਅਤੇ ਬੰਗਲਾਦੇਸ਼ ਨਾਲ ਦੋਸਤਾਨਾ ਸਬੰਧ ਹਨ। ਉਹ ਸਾਡੇ ਦੇਸ਼ ਦੀ ਮਹਿਮਾਨ ਹੈ। ਇੱਥੇ ਉਸ ਨੂੰ ਘਰ ਦਾ ਅਹਿਸਾਸ ਕਰਵਾਉਣ ਦੀ ਬਜਾਏ ਮੁੱਖ ਮੰਤਰੀ ਮਾਨ ਨੇ ਉਸ ਨੂੰ ਤਾਨਾਸ਼ਾਹ ਕਿਹਾ। ਬਾਜਵਾ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ। ਅੱਜ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ 15 ਸਾਲਾਂ ਦੇ ਸ਼ਾਸਨ ਦਾ ਅਚਾਨਕ ਅੰਤ ਕਰਨ ਵਾਲੀਆਂ ਘਟਨਾਵਾਂ ਨੇ ਇਹ ਸਬਕ ਸਿਖਾਇਆ ਹੈ ਕਿ ਤਾਨਾਸ਼ਾਹੀ ਸ਼ਾਸਨ ਸਦਾ ਲਈ ਨਹੀਂ ਰਹਿ ਸਕਦਾ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਹ ਨਾ ਸਿਰਫ ਇਕ ਪ੍ਰਭੂਸੱਤਾ ਵਾਲੇ ਦੇਸ਼ ਬੰਗਲਾਦੇਸ਼ ਦੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਦੀ ਮੁਖੀ ਸੀ, ਬਲਕਿ ਬੰਗਲਾਦੇਸ਼ ਦੇ ਸੰਸਥਾਪਕ ਅਤੇ ਪਹਿਲੇ ਰਾਸ਼ਟਰਪਤੀ ਸ਼ੇਖ ਮੁਜੀਬੁਰ ਰਹਿਮਾਨ ਦੀ ਧੀ ਵੀ ਹੈ। 1975 ਵਿਚ ਆਪਣੇ ਪਿਤਾ ਦੀ ਹੱਤਿਆ ਤੋਂ ਬਾਅਦ ਸ਼ੇਖ ਹਸੀਨਾ ਨੇ ਦਿੱਲੀ ਵਿਚ ਸ਼ਰਨ ਮੰਗੀ ਸੀ। ਫਿਰ ਭਾਰਤ ਦੇ ਪ੍ਰਧਾਨ ਮੰਤਰੀ ਨੇ ਉਸ ਨੂੰ ਪਨਾਹ ਦਿੱਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਜ਼ਿੰਮੇਵਾਰ ਅਹੁਦਾ ਰੱਖਦੇ ਹਨ। ਉਹ ਹੁਣ ਕਾਮੇਡੀਅਨ ਨਹੀਂ ਹੈ, ਜੋ ਕਿਸੇ ਦਾ ਮਜ਼ਾਕ ਉਡਾ ਸਕਦਾ ਹੈ। ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡਾ ਗੁਆਂਢੀ ਦੇਸ਼ ਇਸ ਸਮੇਂ ਗੰਭੀਰ ਅੰਦਰੂਨੀ ਉਥਲ-ਪੁਥਲ ਵਿੱਚੋਂ ਲੰਘ ਰਿਹਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਉਹ ਉਨ੍ਹਾਂ ਨੂੰ ਕੁਝ ਚੰਗੇ ਸ਼ਬਦ ਨਹੀਂ ਕਹਿ ਸਕਦੇ ਤਾਂ ਉਨ੍ਹਾਂ ਨੂੰ ਘੱਟੋ-ਘੱਟ ਅਜਿਹੀ ਸਖ਼ਤ ਭਾਸ਼ਾ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ ਚੰਡੀਗੜ੍ਹ, 6 ਅਗਸਤ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੇਹੱਦ ਗ਼ੈਰ-ਸੰਵੇਦਨਸ਼ੀਲ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਹ ਬੰਗਲਾਦੇਸ਼ ਵਿਚ ਲੋਕਤੰਤਰੀ

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ Read Post »

ਆਪ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ ਵਿਚ 44 ਹਜ਼ਾਰ 250 ਦਿੱਤੀਆਂ : ਮੁੱਖ ਮੰਤਰੀ

ਆਪ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ ਵਿਚ 44 ਹਜ਼ਾਰ 250 ਦਿੱਤੀਆਂ : ਮੁੱਖ ਮੰਤਰੀ

ਆਪ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ ਵਿਚ 44 ਹਜ਼ਾਰ 250 ਦਿੱਤੀਆਂ : ਮੁੱਖ ਮੰਤਰੀ ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ

ਆਪ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ ਵਿਚ 44 ਹਜ਼ਾਰ 250 ਦਿੱਤੀਆਂ : ਮੁੱਖ ਮੰਤਰੀ Read Post »

ਨੌਕਰੀ ਬਦਲੇ ਜ਼ਮੀਨ ਘੁਟਾਲੇ ਵਿਚ ਈ. ਡੀ. ਕੀਤੀ ਲਾਲੂ ਪ੍ਰਸਾਦ ਤੇ ਤੇਜਸਵੀ ਯਾਦਵ ਖਿ਼ਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਨੌਕਰੀ ਬਦਲੇ ਜ਼ਮੀਨ ਘੁਟਾਲੇ ਵਿਚ ਈ. ਡੀ. ਕੀਤੀ ਲਾਲੂ ਪ੍ਰਸਾਦ ਤੇ ਤੇਜਸਵੀ ਯਾਦਵ ਖਿ਼ਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਨੌਕਰੀ ਬਦਲੇ ਜ਼ਮੀਨ ਘੁਟਾਲੇ ਵਿਚ ਈ. ਡੀ. ਕੀਤੀ ਲਾਲੂ ਪ੍ਰਸਾਦ ਤੇ ਤੇਜਸਵੀ ਯਾਦਵ ਖਿ਼ਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਨਵੀਂ ਦਿੱਲੀ, 6 ਅਗਸਤ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਅਤੇ ਅੱਠ ਹੋਰ ਮੁਲਜ਼ਮਾਂ ਖ਼ਿਲਾਫ਼ ਅੱਜ ਇਕ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ। ਸਪਲੀਮੈਂਟਰੀ ਚਾਰਜਸ਼ੀਟ

ਨੌਕਰੀ ਬਦਲੇ ਜ਼ਮੀਨ ਘੁਟਾਲੇ ਵਿਚ ਈ. ਡੀ. ਕੀਤੀ ਲਾਲੂ ਪ੍ਰਸਾਦ ਤੇ ਤੇਜਸਵੀ ਯਾਦਵ ਖਿ਼ਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ Read Post »

ਤਲਾਕ ਦੇ ਮਾਮਲਿਆਂ ਵਿੱਚ ਯਥਾਰਥਵਾਦੀ ਪਹੁੰਚ ਅਪਣਾਉਣ ਦੀ ਲੋੜ: ਬੰਬੇ ਹਾਈ ਕੋਰਟ

ਤਲਾਕ ਦੇ ਮਾਮਲਿਆਂ ਵਿੱਚ ਯਥਾਰਥਵਾਦੀ ਪਹੁੰਚ ਅਪਣਾਉਣ ਦੀ ਲੋੜ: ਬੰਬੇ ਹਾਈ ਕੋਰਟ

ਤਲਾਕ ਦੇ ਮਾਮਲਿਆਂ ਵਿੱਚ ਯਥਾਰਥਵਾਦੀ ਪਹੁੰਚ ਅਪਣਾਉਣ ਦੀ ਲੋੜ: ਬੰਬੇ ਹਾਈ ਕੋਰਟ ਮੁੰਬਈ, 6 ਅਗਸਤ : ਬੰਬੇ ਹਾਈ ਕੋਰਟ ਨੇ ਇੱਕ ਜੋੜੇ ਨੂੰ ਤਲਾਕ ਦੇਣ ਸਬੰਧੀ ਲਾਜ਼ਮੀ ਛੇ ਮਹੀਨਿਆਂ ਦੀ ਸਮਾਂ-ਸੀਮਾ ਤੋਂ ਛੋਟ ਦਿੰਦਿਆਂ ਕਿਹਾ ਕਿ ਸਮਾਜਿਕ ਹਾਲਤਾਂ ਵਿੱਚ ਬਦਲਾਅ ਅਤੇ ਤੇਜ਼ੀ ਨਾਲ ਵਧ ਰਹੇ ਸਮਾਜ ਦੇ ਮੱਦੇਨਜ਼ਰ ਅਜਿਹੇ ਮਾਮਲਿਆਂ ਵਿੱਚ ਯਥਾਰਥਵਾਦੀ ਪਹੁੰਚ ਅਪਣਾਉਣ ਦੀ

ਤਲਾਕ ਦੇ ਮਾਮਲਿਆਂ ਵਿੱਚ ਯਥਾਰਥਵਾਦੀ ਪਹੁੰਚ ਅਪਣਾਉਣ ਦੀ ਲੋੜ: ਬੰਬੇ ਹਾਈ ਕੋਰਟ Read Post »

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਹੋਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ Read Post »

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 6 ਅਗਸਤ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮੰਗਲਵਾਰ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਡਵਾਨੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ Read Post »

ਝਾਰਖੰਡ: ਸਪੰਜ-ਆਇਰਨ ਪਲਾਂਟ ਵਿਚ ਧਮਾਕਾ, ਇੱਕ ਹਲਾਕ

ਝਾਰਖੰਡ: ਸਪੰਜ-ਆਇਰਨ ਪਲਾਂਟ ਵਿਚ ਧਮਾਕਾ, ਇੱਕ ਹਲਾਕ

ਝਾਰਖੰਡ: ਸਪੰਜ-ਆਇਰਨ ਪਲਾਂਟ ਵਿਚ ਧਮਾਕਾ, ਇੱਕ ਹਲਾਕ ਹਜ਼ਾਰੀਬਾਗ, 6 ਅਗਸਤ : ਝਾਰਖੰਡ ਦੇ ਹਜ਼ਾਰੀਬਾਗ ਵਿਚ ਸਪੰਜ ਆਈਰਨ ਪਲਾਂਟ ਵਿਚ ਇਕ ਇੰਡਕਸ਼ਨ ਭੱਠੀ ਵਿਚ ਧਮਾਕਾ ਹੋਣ ਕਾਰਨ ਇਕ ਕਰਮੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਇਲਾਕੇ ਦੇ ਥਾਣਾ ਮੁਖੀ ਚੰਦਰਸ਼ੇਖਰ ਕੁਮਾਰ ਨੇ ਬਾਅਦ ਵਿਚ ਜ਼ਖਮੀਆ ਵਿਚੋਂ ਇਕ ਮੌਤ ਹੋਣ ਦੀ ਪੁਸ਼ਟੀ ਕੀਤੀ

ਝਾਰਖੰਡ: ਸਪੰਜ-ਆਇਰਨ ਪਲਾਂਟ ਵਿਚ ਧਮਾਕਾ, ਇੱਕ ਹਲਾਕ Read Post »

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਸੂਬੇ ਭਰ ਵਿੱਚ 393 ਪੁਲਿਸ ਟੀਮਾਂ ਨੇ 195 ਬੱਸ ਸਟੈਂਡਾਂ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ Read Post »

Scroll to Top