Injection

ਔਰਤ ਨੇ ਆਪਣੇ ਸਾਬਕਾ ਪ੍ਰੇਮੀ ਦੀ ਪਤਨੀ ਨੂੰ ਲਾਇਆ ਐੱਚ. ਆਈ. ਵੀ. ਦਾ ਟੀਕਾ

ਕੁਰਨੂਲ, 26 ਜਨਵਰੀ 2026 : ਆਂਧਰਾ ਪ੍ਰਦੇਸ਼ (Andhra Pradesh) ਦੀ ਕੁਰਨੂਲ ਪੁਲਸ ਨੇ ਇਕ ਮਹਿਲਾ ਡਾਕਟਰ ਨੂੰ ਐੱਚ. ਆਈ. ਵੀ. ਦਾ ਟੀਕਾ ਲਾਉਣ ਦੇ ਦੋਸ਼ (Accusations of vaccination) ਹੇਠ ਇਕ ਔਰਤ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਪੀੜ੍ਹਤ ਡਾਕਟਰ ਮੁਲਜਮ ਔਰਤ ਦੇ ਸਾਬਕਾ ਪ੍ਰੇਮੀ ਦੀ ਹੈ ਪਤਨੀ ਪੁਲਸ ਅਨੁਸਾਰ ਪੀੜਤ ਡਾਕਟਰ ਮੁਲਜ਼ਮ […]

ਔਰਤ ਨੇ ਆਪਣੇ ਸਾਬਕਾ ਪ੍ਰੇਮੀ ਦੀ ਪਤਨੀ ਨੂੰ ਲਾਇਆ ਐੱਚ. ਆਈ. ਵੀ. ਦਾ ਟੀਕਾ Read Post »

School Holiday

ਪੰਜਾਬ ਦੇ ਸਕੂਲਾਂ ਵਿਚ ਕੀਤਾ 27 ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ 2026 : ਦੇਸ਼ ਦੇ 77ਵੇਂ ਗਣਤੰਤਰਤਾ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋੁਗਰਾਮਾਂ ਵਿਚ ਸਕੂਲੀ ਬੱਚਿਆਂ ਵਲੋਂ ਕੀਤੀ ਜਾਣ ਵਾਲੀ ਸ਼ਮੂਲੀਅਤ ਦੇ ਚਲਦਿਆਂ 27 ਜਨਵਰੀ ਨੂੰ ਸਕੂਲਾਂ ਵਿਚ ਛੁੱਟੀ (Holidays in schools) ਦਾ ਐਲਾਨ ਕਰ ਦਿੱਤਾ ਹੈ । ਕਿਸ ਦੇ ਹੁਕਮਾਂ ਤੇ ਕੀਤਾ ਸਟੇਜ਼ ਸੈਕਟਰੀ ਨੇ ਐਲਾਨ ਹੁਸਿ਼ਆਰਪੁਰ ਵਿਖੇ 77ਵੇਂ ਗਣਤੰਤਰਤਾ ਦਿਵਸ

ਪੰਜਾਬ ਦੇ ਸਕੂਲਾਂ ਵਿਚ ਕੀਤਾ 27 ਨੂੰ ਛੁੱਟੀ ਦਾ ਐਲਾਨ Read Post »

Textile industry

ਟੈਕਸਟਾਈਲ ਇੰਡਸਟ੍ਰੀ ਮਾਲਕਾਂ ਨੇ ਦਿੱਤੀ ਮਿੱਲਾਂ ਵਿਚ ਕੰਮ ਬੰਦ ਕਰਨ ਦੀ ਚਿਤਾਵਨੀ

ਢਾਕਾ, 26 ਜਨਵਰੀ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ (Bangladesh) ਵਿਚ ਚੱਲ ਰਹੀਆਂ ਟੈਕਸਟਾਈਲ ਫੈਕਟਰੀਆਂ ਦੇ ਮਾਲਕਾਂ ਨੇ ਸਰਕਾਰ ਨੂੰ ਫੈਕਟਰੀਆਂ ਵਿਚ ਕੰਮ ਬੰਦ ਕਰਨ ਦੀ ਚਿਤਾਵਨੀ (Warning) ਦੇ ਦਿੱਤੀ ਹੈ । ਕੀ ਕਾਰਨ ਹੈ ਚਿਤਾਵਨੀ ਦੇਣ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਲਾਦੇਸ਼ ਦੀ ਟੈਕਸਟਾਈਲ ਇੰਡਸਟਰੀ (Textile industry) ਜਿਸ ਨੇ ਬੰਗਲਾਦੇਸ਼ ਸਰਕਾਰ ਨੂੰ ਫੈਕਟਰੀਆਂ

ਟੈਕਸਟਾਈਲ ਇੰਡਸਟ੍ਰੀ ਮਾਲਕਾਂ ਨੇ ਦਿੱਤੀ ਮਿੱਲਾਂ ਵਿਚ ਕੰਮ ਬੰਦ ਕਰਨ ਦੀ ਚਿਤਾਵਨੀ Read Post »

Blast

ਪ੍ਰੈਸ਼ਰ ਬੰਬਾਂ ਵਿਚ ਹੋਏ ਧਮਾਕੇ ਵਿਚ ਸੁਰੱਖਿਆ ਕਰਮਚਾਰੀ ਹੋਏ ਜ਼ਖ਼ਮੀ

ਰਾਏਪੁਰ, 26 ਜਨਵਰੀ 2026 : ਮਾਓਵਾਦੀਆਂ (Maoists) ਵਲੋਂ ਛੱਤੀਸਗੜ੍ਹ ਸੂਬੇ ਦੇ ਬੀਜਾਪੁਰ ਜਿ਼ਲੇ ਵਿਖੇ ਲਗਾਏ ਗਏ ਪ੍ਰੈਸ਼ਰ ਬੰਬਾਂ ਦੇ ਚਲਦਿਆਂ ਸੁਰੱਖਿਆ ਕਰਮਚਾਰੀਆਂ ਦੇ ਜ਼ਖ਼ਮੀ (Injured) ਹੋਣ ਦਾ ਸਮਾਚਾਰ ਮਿਲਿਆ ਹੈ । ਕੀ ਜਾਣਕਾਰੀ ਦਿੱਤੀ ਘਟਨਾ ਸਬੰਧੀ ਪੁਲਸ ਅਧਿਕਾਰੀਆਂ ਨੇ ਉਪਰੋਕਤ ਹੋਏ ਧਮਾਕੇ ਸਬੰਧੀ ਪੁਲਸ ਨੇ ਜਾਣਕਾਰੀ ਦਿੱਤੀ ਕਿ ਛੱਤੀਸਗੜ੍ਹ ਦੇ ਬੀਜਾਪੁਰ ਜਿਲ੍ਹੇ (Bijapur District) ਵਿੱਚ

ਪ੍ਰੈਸ਼ਰ ਬੰਬਾਂ ਵਿਚ ਹੋਏ ਧਮਾਕੇ ਵਿਚ ਸੁਰੱਖਿਆ ਕਰਮਚਾਰੀ ਹੋਏ ਜ਼ਖ਼ਮੀ Read Post »

Court

ਮਾਣਹਾਨੀ ਮਾਮਲੇ ਵਿਚ ਮੇਧਾ ਪਾਟਕਰ ਸਬੂਤਾਂ ਦੀ ਘਾਟ ਕਾਰਨ ਬਰੀ

ਨਵੀਂ ਦਿੱਲੀ, 26 ਜਨਵਰੀ 2026 : ਦਿੱਲੀ ਦੀ ਇਕ ਅਦਾਲਤ (Delhi Court) ਨੇ ਸੋਸ਼ਲ ਵਰਕਰ ਮੇਧਾ ਪਾਟਕਰ ਨੂੰ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਵੱਲੋਂ ਦਾਇਰ ਮਾਣਹਾਨੀ ਦੇ ਅਪਰਾਧਿਕ ਮਾਮਲੇ ‘ਚ ਬਰੀ (Acquittal) ਕਰ ਦਿੱਤਾ ਹੈ । ਇਹ ਮਾਮਲਾ 2006 `ਚ ਇਕ ਟੈਲੀਵਿਜ਼ਨ ਪ੍ਰੋਗਰਾਮ ਦੌਰਾਨ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨਾਲ ਸਬੰਧਤ ਸੀ ।

ਮਾਣਹਾਨੀ ਮਾਮਲੇ ਵਿਚ ਮੇਧਾ ਪਾਟਕਰ ਸਬੂਤਾਂ ਦੀ ਘਾਟ ਕਾਰਨ ਬਰੀ Read Post »

Meteorological

ਮੌਸਮ ਵਿਭਾਗ ਨੇ ਕੀਤਾ ਪੰਜਾਬ ਵਿਚ ਦੋ ਦਿਨਾਂ ਲਈ ਮੀਂਹ ਦਾ ਪੀਲਾ ਅਲਰਟ ਜਾਰੀ

ਚੰਡੀਗੜ੍ਹ, 26 ਜਨਵਰੀ 2026 : ਮੌਸਮ ਵਿਭਾਗ (Meteorological Department) ਨੇ ਪੰਜਾਬ ਵਿਚ ਅਗਲੇ ਤਿੰਨ ਦਿਨਾਂ ਲਈ ਪੀਲਾ ਐਲਰਟ ਜਾਰੀ ਕਰਦਿਆਂ ਤੇਜ਼ ਹਵਾਵਾਂ, ਬਿਜਲੀ ਡਿੱਗਣ, ਗੜੇ੍ਮਾਰੀ ਤੇ ਸੰਘਣੀ ਧੁੰਦ (Thick fog) ਲਈ ਚਿਤਾਵਨੀ ਜਾਰੀ ਕੀਤੀ ਹੈ । ਬਰਫਬਾਰੀ ਨੇ ਵਧਾ ਦਿੱਤੀ ਹੈ ਪੰਜਾਬ ਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਠੰਡ ਹਾਲ ਹੀ ਵਿਚ ਪਹਾੜਾਂ ਵਿੱਚ ਹੋਈ

ਮੌਸਮ ਵਿਭਾਗ ਨੇ ਕੀਤਾ ਪੰਜਾਬ ਵਿਚ ਦੋ ਦਿਨਾਂ ਲਈ ਮੀਂਹ ਦਾ ਪੀਲਾ ਅਲਰਟ ਜਾਰੀ Read Post »

CM Mann

77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ

ਹੁਸ਼ਿਆਰਪੁਰ, 26 ਜਨਵਰੀ 2026 : ਪੰਜਾਬ ਦੇ ਹੁਸਿ਼ਆਰਪੁਰ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ (77th Republic Day) ‘ਤੇ ਤਿਰੰਗਾ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੇਡ ਦਾ ਨਿਰੀਖਣ (Inspection of the parade) ਕੀਤਾ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਗਣਤੰਤਰਤਾ ਦਿਵਸ ਮੌਕੇ ਜਨਤਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ

77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ Read Post »

Vigilance

ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਚੰਡੀਗੜ੍ਹ 26 ਜਨਵਰੀ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ. ਆਈ. ਏ. ਖੰਨਾ ਵਿਖੇ ਹੈਡ ਕਾਂਸਟੇਬਲ ਤਾਇਨਾਤ ਰਮੇਸ਼ ਕੁਮਾਰ ਨੂੰ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈਡ ਕਾਂਸਟੇਬਲ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ

ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ Read Post »

Enforcement Directorate

ਆਨਲਾਈਨ ਗੇਮਿੰਗ ਐਪ ਵਿਨਜੋ ਖਿਲਾਫ ਦੋਸ਼-ਪੱਤਰ ਦਾਇਰ

ਨਵੀਂ ਦਿੱਲੀ, 26 ਜਨਵਰੀ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਕਿਹਾ ਕਿ ਉਸ ਨੇ ਆਨਲਾਈਨ ਗੇਮਿੰਗ ਐਪ. ਵਿਨਜੋ (Online gaming app. Winjo) ਅਤੇ ਇਸ ਦੇ ਪ੍ਰਮੋਟਰਾਂ ਖਿਲਾਫ ਦੋਸ਼-ਪੱਤਰ ਦਾਇਰ (Chargesheet filed) ਕੀਤਾ ਹੈ, ਜਿਸ `ਚ ਦੋਸ਼ ਲਾਇਆ ਗਿਆ ਹੈ ਕਿ ਕੰਪਨੀ ਵੱਲੋਂ ਗੇਮ ਦੇ ਐਲਗੋਰਿਦਮ `ਚ ਹੇਰਫੇਰ ਕਰਨ ਲਈ `ਬੋਟਸ` ਅਤੇ ਆਰਟੀਫੀਸ਼ੀਅਲ

ਆਨਲਾਈਨ ਗੇਮਿੰਗ ਐਪ ਵਿਨਜੋ ਖਿਲਾਫ ਦੋਸ਼-ਪੱਤਰ ਦਾਇਰ Read Post »

Sarabjeet Kaur

ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਹੋਈ ਮਹਿਲਾ ਦੀ ਮੌਤ

ਮੁੱਲਾਪੁਰ ਦਾਖਾ, 26 ਜਨਵਰੀ 2026 : ਪੰਜਾਬ ਦੇ ਜਿ਼ਲਾ ਲੁਧਿਆਣਾ (District Ludhiana) ਅਧੀਨ ਪੈਂਦੇ ਰਾਏਕੋਟ ਵਿਖੇ ਇਕ ਸਰਬਜੀਤ ਕੌਰ ਨਾਮੀ ਮਹਿਲਾ ਦੀ ਚਾਈਨਾ ਡੋਰ (China Door) ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ । ਜਦੋਂ ਹਾਦਸਾ ਵਾਪਰਿਆ ਮਹਿਲਾ ਸੀ ਸਕੂਟਰ ਤੇ ਸਵਾਰ ਲੁਧਿਆਣਾ ਵਿਖੇ ਫਲਾਈ ਓਵਰ ਪੁਲ ਨੇੜੇ ਜੋ ਸਰਬਜੀਤ ਕੌਰ (Sarabjit Kaur)

ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਹੋਈ ਮਹਿਲਾ ਦੀ ਮੌਤ Read Post »

Scroll to Top