ਭੇਦਭਾਵ ਖ਼ਤਮ ਕਰਨ ਲਈ ਜਾਤ ਨੂੰ ਮਨ ਵਿਚੋਂ ਖਤਮ ਕਰਨ ਦੀ ਲੋੜ : ਭਾਗਵਤ
ਛਤਰਪਤੀ ਸੰਭਾਜੀਨਗਰ, 19 ਜਨਵਰੀ 2026 : ਰਾਸ਼ਟਰੀ ਸਵੈਮ-ਸੇਵਕ ਸੰਘ (ਆਰ. ਐੱਸ. ਐੱਸ.) (R. S. S.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਜੇਕਰ ਜਾਤੀਗਤ ਭੇਦਭਾਵ (Caste discrimination) ਨੂੰ ਖ਼ਤਮ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਜਾਤ ਨੂੰ ਮਨ `ਚੋਂ ਖਤਮ ਕਰਨਾ ਹੋਵੇਗਾ । ਪਹਿਲਾਂ ਜਾਤ ਦਾ ਸਬੰਧ ਪੇਸ਼ੇ ਅਤੇ ਕੰਮ ਕਰਕੇ ਸੀ ਪਰ ਬਾਅਦ […]
ਭੇਦਭਾਵ ਖ਼ਤਮ ਕਰਨ ਲਈ ਜਾਤ ਨੂੰ ਮਨ ਵਿਚੋਂ ਖਤਮ ਕਰਨ ਦੀ ਲੋੜ : ਭਾਗਵਤ Read Post »










