ਨਕਾਬ ਪਾ ਕੇ ਆਉਣ ਵਾਲਿਆ ਨੂੰ ਗਹਿਣੇ ਨਹੀਂ ਵੇਚਣਗੇ ਸਰਾਫਾ ਕਾਰੋਬਾਰੀ
ਵਾਰਾਣਸੀ, 12 ਜਨਵਰੀ 2026 : ਵਾਰਾਣਸੀ (Varanasi) ‘ਚ ਲੁੱਟਮਾਰ ਤੇ ਧੋਖਾਦੇਹੀ ਦੀਆਂ ਵਧਦੀਆਂ ਘਟਨਾਵਾਂ ਨੂੰ ਧਿਆਨ ‘ਚ ਰੱਖਦਿਆਂ ਸਰਾਫਾ ਕਾਰੋਬਾਰੀਆਂ (Bullion traders) ਨੇ ਬੁਰਕਾ, ਹਿਜਾਬ, ਮਾਸਕ, ਨਕਾਬ ਤੇ ਹੈਲਮੇਟ ਆਦਿ ਪਹਿਨ ਕੇ ਆਉਣ ਵਾਲੇ ਗਾਹਕਾਂ ਨੂੰ ਗਹਿਣੇ ਨਾ ਵੇਚਣ ਦਾ ਫੈਸਲਾ ਕੀਤਾ ਹੈ । ਲੋਕਾਂ ਨੂੰ ਵਰਜਿਆ ਗਿਆ ਹੈ ਚਿਹਰੇ ਢੱਕ ਕੇ ਦੁਕਾਨਾਂ ਦੇ ਅੰਦਰ […]
ਨਕਾਬ ਪਾ ਕੇ ਆਉਣ ਵਾਲਿਆ ਨੂੰ ਗਹਿਣੇ ਨਹੀਂ ਵੇਚਣਗੇ ਸਰਾਫਾ ਕਾਰੋਬਾਰੀ Read Post »










