narcotic pills recovered

ਚਾਰ ਵਿਰੁੱਧ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਤੇ ਕੇਸ ਦਰਜ

ਨਾਭਾ, 28 ਜੂਨ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ ਵੱਖਵੱਖ ਧਾਰਾਵਾਂ 115 (2), 118 (1), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵੀਰੂ ਵਾਸੀ ਬਾਲਮੀਕ ਬਸਤੀ ਬੋੜਾ ਗੇਟ ਨਾਭਾ, ਜੀਤਾ, ਅਮਨ ਹਰਿਆਣਵੀ, ਮਾਨਵ, ਸੌਰਭ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿਕਾਇਤ ਵਿਚ ਸਿ਼ਕਾਇਤਕਰਤਾ (Complainant) ਯਾਦਵਿੰਦਰ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਗਲੀ ਨੰ. 03 ਗੁਰੂ ਤੇਗ ਬਹਾਦਰ ਨਗਰ ਨਾਭਾ ਨੇ ਦੱਸਿਆ ਕਿ 25 ਜੂਨ ਨੂੰ ਜਦੋਂ ਉਹ ਆਪਣੇ ਰਿਸ਼ਤੇਦਾਰ ਦਿਲਪ੍ਰੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਗਲਵੱਟੀ ਨਾਲ ਸਕੂਟਰੀ ਤੇ ਸਵਾਰ ਹੋ ਕੇ ਵੀਰੂ ਤੋ ਆਪਣਾ ਡਿੱਗਿਆ ਮੋਬਾਇਲ ਲੈਣ ਗਿਆ ਸੀ ਤਾਂ ਉਪਰੋਕਤ ਵਿਅਕਤੀ ਬਾਲਮੀਕ ਬਸਤੀ ਦੇ ਚੌਂਕ ਵਿੱਚ ਮਿਲ ਗਿਆ ਅਤੇ ਦੋਵਾਂ ਧਿਰਾਂ ਦੀ ਤਕਰਾਬਾਜੀ ਹੋ ਗਈ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਅਤੇ ਦਿਲਪ੍ਰੀਤ ਸਿੰਘ ਦੀ ਤੇਜਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ

ਪੁਲਸ ਨੇ ਕੇਸ ਦਰਜ (Case registered)  ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Read More : ਥਾਣਾ ਕੋਤਵਾਲੀ ਨਾਭਾ ਕੀਤਾ 7 ਜਣਿਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top