Illegal detention

ਮਹਿਲਾ ਨਾਲ ਬਲਾਤਕਾਰ ਕਰਨ ਤੇ ਇਕ ਵਿਰੁੱਧ ਕੇਸ ਦਰਜ

ਸ਼ੰਭੂ, 30 ਜੂਨ 2025 : ਥਾਣਾ ਸ਼ੰਭੂ (Shambhu Police Station) ਪੁਲਸ ਨੇ ਇਕ ਵਿਰੁੱਧ ਮਹਿਲਾ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ 64, 115 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਗੁਰਜੰਟ ਸਿੰਘ ਪੁੱਤਰ ਚਰਨਾ ਰਾਮ ਵਾਸੀ ਪਿੰਡ ਥੂਹਾ ਥਾਣਾ ਸੰਭੂ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 28 ਜੂਨ 2025 ਨੂੰ ਜਦੋਂ ਉਹ ਆਪਣੇ ਘਰ ਇਕੱਲੀ ਸੀ ਤਾਂ ਉਪਰੋਕਤ ਵਿਅਕਤੀ ਉਸ ਦੇ ਘਰ ਆਇਆ ਅਤੇ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਬਲਾਤਕਾਰ (raping woman) ਕੀਤਾ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਭਾਦਸੋਂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਬਲਾਤਕਾਰ ਦਾ ਕੇਸ ਦਰਜ

Leave a Comment

Your email address will not be published. Required fields are marked *

Scroll to Top