Illegal detention

15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ

ਰਾਜਪੁਰਾ, 6 ਜੁਲਾਈ 2025 : ਥਾਣਾ ਸਦਰ ਰਾਜਪੁਰਾ (Police Station Sadar Rajpura) ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ (15 grams of white intoxicating powder) ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਮੀਰ ਕੁਮਾਰ ਪੁੱਤਰ ਬਿਲੂ ਰਾਮ ਵਾਸੀ ਪਿੰਡ ਜੰਨਸੂਆ ਥਾਣਾ ਸਦਰ ਰਾਜਪੁਰਾ ਸ਼ਾਮਲ ਹੈ ।

15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਹੋਇਆ ਬ੍ਰਾਮਦ

ਪੁਲਸ ਮੁਤਾਬਕ ਏ. ਐਸ. ਆਈ. ਅਜਰਜੀਤ ਸਿੰਘ ਜੋ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਰਵਿਸ ਰੋਡ ਪਿੰਡ ਜੰਨਸੂਆ ਮੌਜੂਦ ਸੀ ਤਾਂ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 6 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top