ਸਮਾਣਾ, 29 ਜੂਨ 2025 : ਥਾਣਾ ਸਦਰ ਸਮਾਣਾ (Police Station Sadar Samana) ਪੁਲਸ ਨੇਇਕ ਵਿਅਕਤੀ ਵਿਰੁੱਧ 400 ਲੀਟਰ ਲਾਹਣ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਬਾਦਸ਼ਾਹਪੁਰ ਕਾਲੇਕੀ ਥਾਣਾ ਸਦਰ ਸਮਾਣਾ ਸ਼ਾਮਲ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਮੁਤਾਬਕ ਏ. ਐਸ. ਆਈ. ਗੁਰਦੇਵ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਤਰਖਾਣਮਾਜਰਾ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਜੈਜ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈਤੇਜਦੋਂ ਉਕਤ ਵਿਅਕਤੀ ਦੇ ਤੂੜੀ ਵਾਲੇ ਕਮਰੇ ਵਿੱਚ ਰੇਡ ਕੀਤੀ ਗਈ ਤਾਂ 400 ਲੀਟਰ ਲਾਹਣ (400 liters of water) ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਕੁੱਟਮਾਰ ਕਰਨ ਤੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ




