ਹਾਈ ਕੋਰਟ ਨੇ ਭਿਉਰਾ ਦੀ ਯੂ. ਟੀ. ਪ੍ਰਸ਼ਾਸਨ ਨੂੰ ਇਲਾਜ ਮੁਹਈਆ ਕਰਵਾਉਣ ਦੀ ਢੁੱਕਵੀਂ ਹਦਾਇਤ ਲਈ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
ਹਾਈ ਕੋਰਟ ਨੇ ਭਿਉਰਾ ਦੀ ਯੂ. ਟੀ. ਪ੍ਰਸ਼ਾਸਨ ਨੂੰ ਇਲਾਜ ਮੁਹਈਆ ਕਰਵਾਉਣ ਦੀ ਢੁੱਕਵੀਂ ਹਦਾਇਤ ਲਈ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਕਤਲ ਕੇਸ ’ਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਉਰਾ ਨੇ ਢਿੱਡ ਵਿਚ ਤੇ ਪਿਸ਼ਾਬ ਵਿਚ ਇਨਫ਼ੈਕਸ਼ਨ ਦੀ ਸ਼ਿਕਾਇਤ ਕਰਦਿਆਂ ਇਲਾਜ ਮੁਹਈਆ ਕਰਵਾਉਣ ਦੀ ਮੰਗ ਕੀਤੀ […]