ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ
ਪਟਿਆਲਾ, 2 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ […]
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ Read Post »








