ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ
ਪਟਿਆਲਾ/ਚੰਡੀਗੜ੍ਹ, 30 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ । ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਸਿਸੋਦੀਆ ਨੇ ਦੇਵੀ ਮਾਤਾ ਤੋਂ ਆਸ਼ੀਰਵਾਦ ਮੰਗਿਆ ਅਤੇ ਪੰਜਾਬ ਦੀ ਖੁਸ਼ਹਾਲੀ,ਅਤੇ ਨਸ਼ਿਆਂ […]






