ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ
ਚੰਡੀਗੜ੍ਹ , 3 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ ਹੈ । ਕੌਣ ਕਿਥੇ ਲਹਿਰਾਏਗਾ ਝੰਡਾ ਗਣਤੰਤਰ ਦਿਵਸ (Republic Day) ਦੇ ਜਾਰੀ ਕੀਤੇ ਗਏ ਪ੍ਰੋਗਰਾਮਾਂ ਦੇ ਸ਼ਡਿਊਲ ਦੇ ਚਲਦਿਆਂ ਪਟਿਆਲਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਰਾਜ […]
ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ Read Post »










