12ਵੀਂ ਜਮਾਤ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਹੋਇਆ ਕਤਲ
ਫਤਿਹਗੜ੍ਹ ਸਾਹਿਬ, 27 ਜਨਵਰੀ 2026 : ਜਿ਼ਲਾ ਫਤਿਹਗੜ੍ਹ ਸਾਹਿਬ ਦੇ ਖੇਤਰ ਖਮਾਣੋਂ (Khamano) ਦੇ ਇੱਕ ਨਿੱਜੀ ਸਕੂਲ ਵਿਚ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਬੇਰਹਿਮੀ ਨਾਲ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਵਿਦਿਆਰਥੀ ਭਰੋਸੇਯੋਗ ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਿਸ 12ਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ (Student) […]
12ਵੀਂ ਜਮਾਤ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਹੋਇਆ ਕਤਲ Read Post »










