ਪੰਜਾਬ

Amar Singh Chahal

ਸਾਬਕਾ ਆਈ. ਜੀ. ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਲਿਖਿਆ ਸੁਸਾਈਡ ਨੋਟ

ਪਟਿਆਲਾ, 22 ਦਸੰਬਰ 2025 : ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਸ (Former Inspector General of Police)  (ਆਈ. ਜੀ.) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ (Shoot) ਲਈ । ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ  (Injured) ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ […]

ਸਾਬਕਾ ਆਈ. ਜੀ. ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਲਿਖਿਆ ਸੁਸਾਈਡ ਨੋਟ Read Post »

dr. baljeet kaur

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 4683.94 ਕਰੋੜ ਰੁਪਏ ਸਰਕਾਰ ਨੇ ਕੀਤੇ ਜਾਰੀ

ਚੰਡੀਗੜ੍ਹ 22 ਦਸੰਬਰ 2025 : ਸਮਾਜਿਕ ਸੁਰੱਖਿਆ-ਮਹਿਲਾ ਅਤੇ ਬਾਲ ਵਿਕਾਸ ਮੰਤਰੀ (Minister of Social Security-Women and Child Development)  ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ ।

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 4683.94 ਕਰੋੜ ਰੁਪਏ ਸਰਕਾਰ ਨੇ ਕੀਤੇ ਜਾਰੀ Read Post »

killed

ਪਤੀ ਨੇ ਕੀਤਾ ਪਤਨੀ ਦਾ ਕੁਹਾੜੀ ਮਾਰ ਕੇ ਕਤਲ

ਲੁਧਿਆਣਾ, 22 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਹੈਬੋਵਾਲ (Haibowal of Ludhiana) ਦੇ ਨਿਊ ਸੰਤ ਨਗਰ ਇਲਾਕੇ ਵਿੱਚ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਕਤਲ (Wife murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਘਰੇਲੂ ਝਗੜੇ ਨੇ ਧਾਰ ਲਿਆ ਖੂਨੀ ਰੂਪ ਮ੍ਰਿਤਕ ਮਹਿਲਾ (Dead woman) ਦੀ 34 ਸਾਲਾ ਧੀ ਰਿੰਕੀ

ਪਤੀ ਨੇ ਕੀਤਾ ਪਤਨੀ ਦਾ ਕੁਹਾੜੀ ਮਾਰ ਕੇ ਕਤਲ Read Post »

Finanace Minister

ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਚੀਮਾ

ਚੰਡੀਗੜ੍ਹ, 22 ਦਸੰਬਰ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਸਾਲ 2025 ਨੂੰ ਮਜ਼ਬੂਤ ਵਿੱਤੀ ਪ੍ਰਬੰਧਨ, ਬੁਨਿਆਦੀ ਢਾਂਚਾ ਨਿਵੇਸ਼ ਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਦੱਸਿਆ ਹੈ । ਵਿੱਤ ਵਿਭਾਗ ਹੁਣ ਸਿਰਫ਼ ਫੰਡ ਵੰਡਣ ਵਾਲਾ ਵਿਭਾਗ ਨਹੀਂ ਰਿਹਾ ਸਗੋਂ ਬਣ ਗਿਆ ਹੈ ਨਵੀਨਤਾ ਦਾ ਸੰਚਾਲਕ ਉਨ੍ਹਾਂ ਕਿਹਾ ਕਿ ਵਿੱਤ

ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਚੀਮਾ Read Post »

Bhagwant Singh Mann

ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਨ ਲਈ ਅੱਜ ਨੋਟੀਫਿਕੇਸ਼ਨ (Notifications) ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ `ਤੇ ਲਾਈਵ ਹੋ ਕੇ ਦਿੱਤੀ । ਇਸ ਫ਼ੈਸਲੇ ਦਾ

ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ Read Post »

suspended

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ

ਪਟਿਆਲਾ, 21 ਦਸੰਬਰ 2025 : ਵਣ ਰੇਂਜ ਪਟਿਆਲਾ (Forest Range Patiala) ਵਿਚ ਪਹਿਲਾਂ ਤੋਂ ਹੀ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਇਕ ਹੋਰ ਮਾਮਲਾ ਜੁੜਦਾ ਨਜ਼ਰ ਆ ਰਿਹਾ ਹੈ, ਜਿਸ ਵਿਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਅੱਖੋਂ ਪਰੋਖੇ ਕਰ ਕੇ ਜੂਨੀਅਰ ਅਧਿਕਾਰੀ ਨੂੰ ਅਹਿਮ ਰੇਂਜ ਦਾ ਚਾਰਜ ਦੇ ਕੇ ਵਿੱਤੀ ਲਾਭ ਪਹੁੰਚਾਉਣ ਵਿਚ ਉਚ ਅਧਿਕਾਰੀਆਂ

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ Read Post »

Hardeep Mundian

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ

ਚੰਡੀਗੜ੍ਹ, 21 ਦਸੰਬਰ 2025 : ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Revenue Minister Hardeep Singh Mundian) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਪੂਰੇ ਸੂਬੇ ਵਿਚ ਪਾਰਦਰਸ਼ੀ, ਜਵਾਬਦੇਹ ਤੇ ਜਨ-ਹਿਤੈਸ਼ੀ ਮਾਲ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ । ਕਈ ਸਬ-ਡਵੀਜਨਾਂ ਤੇ ਤਹਿਸੀਲ ਕੰਪਲੈਕਸਾਂ ਦਾ ਨਿਰਮਾਣ ਕਾਰਜ ਹੋ ਚੁੱਕਿਐ

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ Read Post »

Sanjeev Arora

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਜਲੰਧਰ, 21 ਦਸੰਬਰ 2025 : ਸੂਬੇ ਵਿਚ ਉਦਯੋਗਿਕ ਵਿਕਾਸ (Industrial development) ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈ. ਬੀ. ਡੀ. ਪੀ.) 2022 ਵਿਚ ਇਕ ਮਹੱਤਵਪੂਰਨ ਸੋਧ (important modification) ਨੂੰ ਵੀ ਪ੍ਰਵਾਨਗੀ ਦਿੱਤੀ, ਜੋ ਆਈ ਬੀ. ਡੀ. ਪੀ.-2022

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ Read Post »

Dr. Baljit Kaur

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ । ਨੇਤਰਹੀਣਾਂ ਦੀ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ Read Post »

Harbhajan ETO

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ (Link roads) ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ. Read Post »

Scroll to Top