ਆਪ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਨਵ ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੂੰ ਕੀਤਾ ਸਨਮਾਨਿਤ
ਨਾਭਾ, 5 ਅਪ੍ਰੈਲ : ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਪਟਿਆਲਾ ਤੇਜਿੰਦਰ ਮਹਿਤਾ ਨੇ ਨਵ ਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਨਾਭਾ ਵੱਲੋਂ ਅਹੁਦਾ ਸੰਭਾਲਣ ਤੇ ਸਨਮਾਨਿਤ ਕਰਨ ਉਪਰੰਤ ਪ੍ਰਗਟਾਏ । ਉਨ੍ਹਾਂ ਚੋਣਵੇਂ […]





