ਪੰਜਾਬ

ਜਗਜੀਤ ਸਿੰਘ ਡੱਲੇਵਾਲ ਨੂੰ ਪਾਰਕ ਹਸਪਤਾਲ'ਚੋ ਮਿਲੀ ਛੁੱਟੀ

ਜਗਜੀਤ ਸਿੰਘ ਡੱਲੇਵਾਲ ਨੂੰ ਪਾਰਕ ਹਸਪਤਾਲ’ਚੋ ਮਿਲੀ ਛੁੱਟੀ

ਪਟਿਆਲਾ, 3 ਅਪ੍ਰੈਲ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੀਰਵਾਰ ਨੂੰ ਪਾਰਕ ਹਸਪਤਾਲ, ਪਟਿਆਲਾ ਤੋਂ ਛੁੱਟੀ ਦੇ ਦਿੱਤੀ ਗਈ । ਡੱਲੇਵਾਲ ਨੂੰ 23 ਮਾਰਚ ਨੂੰ ਜਲੰਧਰ ਤੋਂ ਪਾਰਕ ਹਸਪਤਾਲ ਲਿਆਂਦਾ ਗਿਆ ਸੀ । ਹਸਪਤਾਲ ਵਿੱਚ ਦਾਖਲੇ ਸਮੇਂ, ਡੱਲੇਵਾਲ ਦੀ ਹਾਲਤ ਬਹੁਤ ਬਿਮਾਰ ਸੀ : ਡਾ. ਪਵਿੱਤਰ ਸਿੰਘ ਪਾਰਕ ਹਸਪਤਾਲ ਪਟਿਆਲਾ ਦੇ ਕੰਸਲਟੈਂਟ ਇੰਟਰਨਲ ਮੈਡੀਸਨ ਡਾ. […]

ਜਗਜੀਤ ਸਿੰਘ ਡੱਲੇਵਾਲ ਨੂੰ ਪਾਰਕ ਹਸਪਤਾਲ’ਚੋ ਮਿਲੀ ਛੁੱਟੀ Read Post »

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ 4 ਅਪ੍ਰੈਲ ਨੂੰ ਪਟਿਆਲਾ 'ਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸਬੰਧੀ ਸ਼ਿਕਾਇਤਾਂ ਦਾ ਲੈਣਗੇ ਜਾਇਜ਼ਾ

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ 4 ਅਪ੍ਰੈਲ ਨੂੰ ਪਟਿਆਲਾ ‘ਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸਬੰਧੀ ਸ਼ਿਕਾਇਤਾਂ ਦਾ ਲੈਣਗੇ ਜਾਇਜ਼ਾ

ਪਟਿਆਲਾ, 4 ਅਪ੍ਰੈਲ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਮਿਤੀ 4 ਅਪ੍ਰੈਲ ਨੂੰ ਦੁਪਹਿਰ 12 ਵਜੇ ਪਟਿਆਲਾ ਵਿਖੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਨੂੰ ਲਾਗੂ ਕਰਨ ਅਤੇ ਸ਼ਿਕਾਇਤਾਂ ਦੀ ਸਥਿਤੀ ਬਾਰੇ ਚਰਚਾ ਕਰਨ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹੇ ਦਾ ਦੌਰਾ ਕਰਨਗੇ । ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਬਾਰੇ ਪ੍ਰਾਪਤ

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ 4 ਅਪ੍ਰੈਲ ਨੂੰ ਪਟਿਆਲਾ ‘ਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸਬੰਧੀ ਸ਼ਿਕਾਇਤਾਂ ਦਾ ਲੈਣਗੇ ਜਾਇਜ਼ਾ Read Post »

ਸਰਬਜੀਤ ਸਿੰਘ ਝਿੰਜਰ ਨੇ ਵਕਫ਼ ਐਕਟ ਸੋਧ ਬਿੱਲ ਦੀ ਕੀਤੀ ਸਖ਼ਤ ਨਿੰਦਾ, ਇਸਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ 'ਤੇ ਦੱਸਿਆ ਹਮਲਾ

ਸਰਬਜੀਤ ਸਿੰਘ ਝਿੰਜਰ ਨੇ ਵਕਫ਼ ਐਕਟ ਸੋਧ ਬਿੱਲ ਦੀ ਕੀਤੀ ਸਖ਼ਤ ਨਿੰਦਾ, ਇਸਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਦੱਸਿਆ ਹਮਲਾ

ਚੰਡੀਗੜ੍ਹ, 3 ਅਪ੍ਰੈਲ :  ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ ਵਕਫ਼ ਐਕਟ ਸੋਧ ਬਿੱਲ ਦੀ ਸਖ਼ਤ ਨਿੰਦਾ ਕੀਤੀ ਅਤੇ ਇਸਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਵੱਲੋਂ ਭਾਰਤ ਵਿੱਚ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨ ਦੀ ਇੱਕ ਹੋਰ ਕੋਸ਼ਿਸ਼ ਦੱਸਿਆ। ਹਰਸਿਮਰਤ

ਸਰਬਜੀਤ ਸਿੰਘ ਝਿੰਜਰ ਨੇ ਵਕਫ਼ ਐਕਟ ਸੋਧ ਬਿੱਲ ਦੀ ਕੀਤੀ ਸਖ਼ਤ ਨਿੰਦਾ, ਇਸਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਦੱਸਿਆ ਹਮਲਾ Read Post »

ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ

ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ

ਪਟਿਆਲਾ 3 ਅਪ੍ਰੈਲ : ਅਗਾਮੀ ਮਾਨਸੂਨ ਮੌਸਮ ਨੂੰ ਮੁੱਖ ਰੱਖਦੇ ਹੋਏ ਹੜ੍ਹਾਂ ਦੇ ਬਚਾਅ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਡਰੇਨੇਜ ਵਿਭਾਗ ਅਤੇ ਹੋਰ ਵਿਭਾਗਾਂ ਦੀ ਰਿਪੋਰਟ ਰੋਜ਼ਾਨਾ ਡਿਪਟੀ ਕਮਿਸ਼ਨਰ ਦਫਤਰ ਪਹੁੰਚਣੀ

ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ Read Post »

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨ ਝੋਨੇ ਦੀਆਂ ਅਣਅਧਿਕਾਰਤ ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਰਤੋਂ ਨਾ ਕਰਨ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ : ਮੁੱਖ ਖੇਤੀਬਾੜੀ ਅਫ਼ਸਰ Read Post »

ਭਾਸ਼ਾ ਵਿਭਾਗ ਵੱਲੋਂ ਪਿੰਡਾਂ/ ਕਸਬਿਆਂ ਬਾਰੇ ਸਰਵੇ ਪੁਸਤਕਾਂ ਛਾਪਣ ਲਈ ਖਰੜਿਆਂ ਦੀ ਮੰਗ

ਭਾਸ਼ਾ ਵਿਭਾਗ ਵੱਲੋਂ ਪਿੰਡਾਂ/ ਕਸਬਿਆਂ ਬਾਰੇ ਸਰਵੇ ਪੁਸਤਕਾਂ ਛਾਪਣ ਲਈ ਖਰੜਿਆਂ ਦੀ ਮੰਗ

ਪਟਿਆਲਾ, 3 ਅਪ੍ਰੈਲ : ਭਾਸ਼ਾ ਵਿਭਾਗ, ਪੰਜਾਬ ਵੱਲੋਂ ‘ਭਾਸ਼ਾਈ ਅਤੇ ਸੱਭਿਆਚਾਰਕ ਸਰਵੇ’ ਤਹਿਤ ਇਤਿਹਾਸਕ, ਸੱਭਿਆਚਾਰਕ ਤੇ ਹੋਰਨਾਂ ਪੱਖਾਂ ਤੋਂ ਵਿਸ਼ੇਸ਼ ਪਹਿਚਾਣ ਰੱਖਦੇ ਪੰਜਾਬ ਦੇ ਪਿੰਡਾਂ/ਕਸਬਿਆਂ ਬਾਰੇ ਪੰਜਾਬੀ ਭਾਸ਼ਾ ਵਿੱਚ ਖੋਜ ਭਰਪੂਰ ਸਰਵੇ ਪੁਸਤਕਾਂ ਮੁੜ ਤੋਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ । ਸਰਵੇ ਪੁਸਤਕਾਂ ਲਈ ਲੇਖਕ ਅਤੇ ਖੋਜਾਰਥੀ ਬਿਰਤੀ ਵਾਲੇ ਵਿਅਕਤੀ ਖਰੜੇ ਭੇਜ ਸਕਦੇ ਹਨ

ਭਾਸ਼ਾ ਵਿਭਾਗ ਵੱਲੋਂ ਪਿੰਡਾਂ/ ਕਸਬਿਆਂ ਬਾਰੇ ਸਰਵੇ ਪੁਸਤਕਾਂ ਛਾਪਣ ਲਈ ਖਰੜਿਆਂ ਦੀ ਮੰਗ Read Post »

ਪਟਿਆਲਾ ਜ਼ਿਲ੍ਹੇ 'ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ ਜ਼ਿਲ੍ਹੇ ‘ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 3 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ । ਇਹ ਹੁਕਮ 3 ਜੂਨ 2025 ਤੱਕ ਲਾਗੂ ਰਹਿਣਗੇ ਤੇ

ਪਟਿਆਲਾ ਜ਼ਿਲ੍ਹੇ ‘ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ Read Post »

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰਸੰਦਾਂ’ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 3 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 3 ਜੂਨ 2025 ਤੱਕ ਲਾਗੂ

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰਸੰਦਾਂ’ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ Read Post »

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਸੰਗਰੂਰ, 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ Read Post »

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ-ਡਾ. ਪ੍ਰੀਤੀ ਯਾਦਵ

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ-ਡਾ. ਪ੍ਰੀਤੀ ਯਾਦਵ

ਪਟਿਆਲਾ, 3 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਨਿਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਿਰਧਾਰਤ ਨਿਯਮਾਂ ਤੋਂ ਬਾਹਰ ਜਾ ਕੇ ਕੀਤੇ ਜਾਂਦੇ ਵਾਧੇ, ਸਾਲਾਨਾ ਚਾਰਜਿਜ ਦੇ ਨਾਮ ‘ਤੇ ਮੋਟੀਆਂ ਰਕਮਾਂ ਵਸੂਲਣ, ਵਰਦੀਆਂ ਤੇ ਕਿਤਾਬਾਂ ਹਰ ਸਾਲ ਤਬਦੀਲ ਕਰਨ ਅਤੇ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ-ਡਾ. ਪ੍ਰੀਤੀ ਯਾਦਵ Read Post »

Scroll to Top