ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ `ਚ ਲਗਾਏ ਇੱਕ ਲੱਖ ਬੂਟੇ
ਪਟਿਆਲਾ, 11 ਜੁਲਾਈ : ਪਟਿਆਲਾ ਜ਼ਿਲ੍ਹੇ ਅੰਦਰ ਅੱਜ ਵੱਡੀ ਪੱਧਰ `ਤੇ ਬੂਟੇ ਲਗਾਉਣ ਦੀ ਮੁਹਿੰਮ (Tree planting campaign) ਚਲਾਉਂਦਿਆਂ ਇੱਕ ਲੱਖ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੂਆ ਦਾ ਬੂਟਾ ਲਗਾਉ਼ਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਬਰਸਾਤੀ ਮੌਸਮ `ਚ 6 ਲੱਖ […]
ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ `ਚ ਲਗਾਏ ਇੱਕ ਲੱਖ ਬੂਟੇ Read Post »









