ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 7 ਅਪ੍ਰੈਲ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਅਰੰਭੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿਆਧੁਨਿਕ ਇੰਟਰੈਕਟਿਵ ਪੈਨਲ ਨਾਲ ਲੈਸ ਮਾਡਰਨ ਕਲਾਸ ਰੂਮ ਅਤੇ 8 ਬਾਥਰੂਮਾਂ ਵਾਲੇ ਨਵੇਂ ਟੁਆਇਲਟ ਬਲਾਕ ਨੂੰ ਵਿਦਿਆਰਥੀਆਂ ਦੇ […]

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ Read Post »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 7 ਅਪ੍ਰੈਲ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ Read Post »

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਦਿੜ੍ਹਬਾ/ ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ Read Post »

“ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ” ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ

ਪਟਿਆਲਾ 7 ਅਪ੍ਰੈਲ : ਜਿਲ੍ਹਾ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ “ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ”  ਵਿਸ਼ੇ  ਤਹਿਤ ਵਿਸ਼ਵ ਸਿਹਤ ਦਿਵਸ ਦਾ ਆਯੋਜਨ ਸੀ.ਐਚ.ਸੀ ਮਾਡਲ ਟਾਉਨ, ਪਟਿਆਲਾ ਵਿਖੇ ਕੀਤਾ ਗਿਆ । ਸੀਨੀਅਰ ਮੈਡੀਕਲ ਅਫਸਰ ਡਾ.ਲਵਕੇਸ਼ ਕੁਮਾਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਸ਼ਵ

“ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ” ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ Read Post »

ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ :  ਜ਼ਿਲ੍ਹਾ ਖੇਡ ਅਫ਼ਸਰ

ਸੰਗਰੂਰ, 7 ਅਪ੍ਰੈਲ :  ਖੇਡ ਵਿਭਾਗ ਪੰਜਾਬ ਵਲੋਂ ਸਾਲ 2025—26 ਦੇ ਸੈਸ਼ਨ ਦੌਰਾਨ ਖੇਡ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਿਲ ਕਰਨ ਲਈ ਟਰਾਇਲ ਲਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਜਿਲ੍ਹਾ ਖੇਡ ਅਫਸਰ ਸੰਗਰੂਰ ਨੇ ਦੱਸਿਆ ਕਿ ਇਹ ਟਰਾਇਲ 8.04.2025 ਤੋਂ 12.04.2025 ਨੂੰ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਲਏ ਜਾਣਗੇ ।

ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ :  ਜ਼ਿਲ੍ਹਾ ਖੇਡ ਅਫ਼ਸਰ Read Post »

ਕੈਨੇਡਾ `ਚ 10 ਹਜ਼ਾਰ ਡਾਲਰ ਦੀ ਨਕਲੀ ਕਰੰਸੀ ਸਮੇਤ ਪੰਜਾਬੀ ਗ੍ਰਿਫ਼ਤਾਰ

ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਸ ਨੇ ਇਕ ਲਵਦੀਪ ਢਿੱਲੋਂ ਨਾਮ ਦੇ ਪੰਜਾਬੀ ਨੌਜਵਾਨ 10 ਹਜ਼ਾਰ 200 ਕੈਨੇਡੀਅਨ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ 100 ਤੋਂ 20 ਡਾਲਰ ਦੇ ਨਕਲੀ ਨੋਟ ਸਨ ।  ਪੁਲਸ ਵਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪੁਲਸ ਨੂੰ ਇਕ

ਕੈਨੇਡਾ `ਚ 10 ਹਜ਼ਾਰ ਡਾਲਰ ਦੀ ਨਕਲੀ ਕਰੰਸੀ ਸਮੇਤ ਪੰਜਾਬੀ ਗ੍ਰਿਫ਼ਤਾਰ Read Post »

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 5 ਅਪ੍ਰੈਲ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ Read Post »

ਪਿੰਡ ਖਡੌਲੀ ਦੀ ਮਸਜਿਦ ‘ਚ ਮੁਸਲਿਮ ਭਾਈਚਾਰੇ ਨੇ ਵਕਫ ਸੋਧ ਬਿੱਲ ਖਿਲਾਫ ਕੀਤਾ ਰੋਸ਼ ਪ੍ਰਦਰਸਨ 

ਘਨੌਰ, 5 ਅਪ੍ਰੈਲ : ਹਲਕਾ ਘਨੌਰ ‘ਚ ਪੈਂਦੇ ਪਿੰਡ ਖਡੌਲੀ ਵਿਖੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਜੁਮੇਂ ਦੀ ਨਮਾਜ਼ ਤੋਂ ਬਾਅਦ ਮਸਜਿਦ ‘ਚ ਭਰਪੂਰ ਇਕੱਠ ਕਰਕੇ ਵਕਫ ਐਕਟ ਸੋਧ ਖਿਲਾਫ ਰੋਸ਼ ਪ੍ਰਦਰਸਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਕ ਮੰਗ-ਪੱਤਰ ਰਾਹੀਂ ਆਪਣਾ ਰੋਸ ਦਰਜ ਕਰਵਾਇਆ ਅਤੇ ਨਾਲ ਹੀ ਰੱਦ ਕਰਨ ਦੀ ਮੰਗ ਕੀਤੀ ਗਈ । ਵਕਫ਼

ਪਿੰਡ ਖਡੌਲੀ ਦੀ ਮਸਜਿਦ ‘ਚ ਮੁਸਲਿਮ ਭਾਈਚਾਰੇ ਨੇ ਵਕਫ ਸੋਧ ਬਿੱਲ ਖਿਲਾਫ ਕੀਤਾ ਰੋਸ਼ ਪ੍ਰਦਰਸਨ  Read Post »

ਪਿੰਡ ਚਪੜ ਵਿਖੇ ਮਹਾਂਪੰਚਾਇਤ ‘ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਮੂਲੀਅਤ

ਘਨੌਰ, 5 ਅਪ੍ਰੈਲ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਤੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਵੇੜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਹੇਠ ਪਿੰਡ ਚਪੜ ਵਿਖੇ ਕਿਸਾਨ ਮਹਾ ਪੰਚਾਇਤ ਕੀਤੀ ਗਈ। ਇਸ ਕਿਸਾਨ ਮਹਾ ਪੰਚਾਇਤ ਵਿੱਚ ਵੱਧ ਤੋਂ ਵੱਧ ਜਿਲਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਨੌਜਵਾਨ, ਬੀਬੀਆਂ, ਸਮਾਜ ਸੇਵੀ ਸੰਸਥਾਵਾਂ ਦੇ

ਪਿੰਡ ਚਪੜ ਵਿਖੇ ਮਹਾਂਪੰਚਾਇਤ ‘ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਮੂਲੀਅਤ Read Post »

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

ਪਟਿਆਲਾ, 5 ਅਪ੍ਰੈਲ : ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇ ਆਮ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਪਿਛਲੇ 35 ਦਿਨਾਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ Read Post »

Scroll to Top