ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ-ਡਾ. ਪ੍ਰੀਤੀ ਯਾਦਵ
ਪਟਿਆਲਾ, 3 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਨਿਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਿਰਧਾਰਤ ਨਿਯਮਾਂ ਤੋਂ ਬਾਹਰ ਜਾ ਕੇ ਕੀਤੇ ਜਾਂਦੇ ਵਾਧੇ, ਸਾਲਾਨਾ ਚਾਰਜਿਜ ਦੇ ਨਾਮ ‘ਤੇ ਮੋਟੀਆਂ ਰਕਮਾਂ ਵਸੂਲਣ, ਵਰਦੀਆਂ ਤੇ ਕਿਤਾਬਾਂ ਹਰ ਸਾਲ ਤਬਦੀਲ ਕਰਨ ਅਤੇ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ […]










