ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ
ਪਟਿਆਲਾ : ਪੁਲਿਸ ਤੋਂ ਮਿਲੀ ਸੁਚਨਾ ‘ਤੇ ਕਾਰਵਾਈ ਕਰਦੇ ਹੋਏ ਫੂਡ ਸੇਫਟੀ ਟੀਮ ਪਟਿਆਲਾ, ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਧਿਕਾਰੀ (DHO) ਡਾ. ਗੁਰਪ੍ਰੀਤ ਕੌਰ ਅਤੇ ਫੂਡ ਸੇਫਟੀ ਅਧਿਕਾਰੀ (FSO) ਇਸ਼ਾਨ ਬੰਸਲ ਨੇ ਕੀਤੀ, ਨੇ ਲਗਭਗ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ ਕਰਕੇ ਪੂਰੇ ਸਟਾਕ ਨੂੰ ਕਬਜ਼ੇ ਵਿੱਚ ਲੈ ਲਿਆ । ਪਨੀਰ ਹਰਿਆਣਾ ਤੋਂ ਪੰਜਾਬ ਵਿੱਚ ਵਿਕਰੀ […]
ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ Read Post »








