ਪੰਜਾਬ

Investigation

ਤਿੰਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 10 ਮਾਰਚ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ (Ludhiana) ਵਿਖੇ ਵੱਖ-ਵੱਖ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਧਮਕੀ ਮਿਲਦਿਆਂ ਹੀ ਬੰਬ ਸਕੁਆਡ ਨੇ ਪਹੁੰਚ ਕਰ ਦਿੱਤੀ ਹੈ ਜਾਂਚ ਸ਼ੁਰੂ ਲੁਧਿਆਣਾ ਵਿਖੇ ਜੋ ਤਿੰਨ ਸਕੂਲਾਂ (Three schools) ਨੂੰ ਬੰਬ ਨਾਲ ਉਡਾਉਣ (Bomb Threat) […]

ਤਿੰਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read Post »

Vigilance

ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 10 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ । ਕਿਥੇ ਤਾਇਨਾਤ ਸੀ ਏ. ਐਸ. ਆਈ. ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਜਿਸ ਏ. ਐਸ. ਆਈ. ਰੈਂਕ ਦੇ ਪੁਲਸ ਅਧਿਕਾਰੀਆਂ ਨੂੰ 8 ਹਜ਼ਾਰ ਰੁਪਏ ਦੀ

ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ Read Post »

Meteorological Department

ਮੌਸਮ ਵਿਭਾਗ ਮੁਤਾਬਕ 14 ਮਾਰਚ ਤੱਕ ਨਹੀਂ ਕੋਈ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 10 ਮਾਰਚ 2026 : ਮੌਸਮ ਵਿਭਾਗ (Meteorological Department) ਵਲੋਂ ਹਾਲ ਹੀ ਵਿਚ ਮੌਸਮ ਸਬੰਧੀ ਕੁੱਝ ਜਾਣਕਾਰੀ ਦਿੱਤੀਆਂ ਗਈਆਂ ਹਨ ਤਾਂ ਜੋ ਪਤਾ ਲੱਗ ਸਕੇ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਕਿਹੋ ਜਿਹਾ ਰਹੇਗਾ । ਕੀ ਦੱਸਿਆ ਮੌਸਮ ਵਿਭਾਗ ਦੇ ਮਾਹਿਰਾਂ ਨੇ ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਿਥੇ ਗਰਮੀ ਦੀ ਲਹਿਰ ਤੇਜ਼ ਹੋਣ

ਮੌਸਮ ਵਿਭਾਗ ਮੁਤਾਬਕ 14 ਮਾਰਚ ਤੱਕ ਨਹੀਂ ਕੋਈ ਮੀਂਹ ਪੈਣ ਦੀ ਸੰਭਾਵਨਾ Read Post »

Bhagwant Singh

ਆਪ ਨੇ ਆਪਣੇ ਮੈਨੀਫੈਸਟੋ ਵਿਚ ਸਿੱਖਿਆ ਅਤੇ ਸਿਹਤ ਨੂੰ ਕੀਤਾ ਹੈ ਸ਼ਾਮਲ : ਮੁੱਖ ਮੰਤਰੀ

ਚੰਡੀਗੜ੍ਹ, 9 ਮਾਰਚ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਮੈਨੀਫੈਸਟੋ ਵਿਚ ਸਿੱਖਿਆ ਅਤੇ ਸਿਹਤ ਨੂੰ ਸ਼ਾਮਲ ਕੀਤਾ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਅਸੀਂ ਆਪਣੇ ਚਾਰ ਸਾਲਾਂ

ਆਪ ਨੇ ਆਪਣੇ ਮੈਨੀਫੈਸਟੋ ਵਿਚ ਸਿੱਖਿਆ ਅਤੇ ਸਿਹਤ ਨੂੰ ਕੀਤਾ ਹੈ ਸ਼ਾਮਲ : ਮੁੱਖ ਮੰਤਰੀ Read Post »

Arms

ਕਪੂਰਥਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾ ਫਾਸ਼

ਕਪੂਰਥਲਾ, 9 ਮਾਰਚ 2026 : ਪੰਜਾਬ ਦੇ ਸ਼ਹਿਰ ਕਪੂਰਥਲਾ (Kapurthala) ਦੀ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਮਾਡਿਊਲ ਦਾ ਪਰਦਾ ਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਕਿੰਨਿਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਜਿਲਾ ਕਪੂਰਥਲਾ ਦੀ ਪੁਲਸ ਵਲੋਂ ਖੂਫੀਆ ਜਾਣਕਾਰੀ ਦੇ ਆਧਾਰ ਤੇ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ (Illegal

ਕਪੂਰਥਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾ ਫਾਸ਼ Read Post »

laljit Bhullar

ਸਰਕਾਰ ਕਰੇਗੀ ਰੋਡਵੇਜ਼ ਤੇ ਪਨਬਸ ਵਿਚ 1279 ਨਵੀਆਂ ਬਸਾਂ ਸ਼ਾਮਲ : ਭੁੱਲਰ

ਚੰਡੀਗੜ੍ਹ, 9 ਮਾਰਚ 2026 : ਪੰਜਾਬ ਸਰਕਾਰ (Punjab Government) ਵਲੋਂ ਪਾਸ ਕੀਤੇ ਬਜਟ ਦੌਰਾਨ ਰੋਡਵੇਜ਼ ਤੇ ਪਨਬਸ ਦੇ ਮੌਜੂਦਾ ਫਲੀਟ ਵਿਚ ਹੋਰ 1279 ਨਵੀਆਂ ਬਸਾਂ ਸ਼ਾਮਲ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਜਾਣਕਾਰੀ ਦਿੱਤੀ ਟ੍ਰਾਂਸਪੋਰਟ ਮੰਤਰੀ ਭੁੱਲਰ ਨੇ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ

ਸਰਕਾਰ ਕਰੇਗੀ ਰੋਡਵੇਜ਼ ਤੇ ਪਨਬਸ ਵਿਚ 1279 ਨਵੀਆਂ ਬਸਾਂ ਸ਼ਾਮਲ : ਭੁੱਲਰ Read Post »

Sanjeev Arora

ਸਰਕਾਰ ਦਾ ਬਜਟ ਚੋਣ ਵਾਅਦੇ ਪੂਰੇ ਕਰਨ ਨਾਲ ਬਣਿਆਂ ਅਗਾਹਵਧੂ ਬਜਟ : ਅਰੋੜਾ

ਚੰਡੀਗੜ੍ਹ 9 ਮਾਰਚ 2026 : ਪੰਜਾਬ ਸਰਕਾਰ (Punjab Government) ਵਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਕਰਾਰ ਦੇਣ ਦੇ ਨਾਲ-ਨਾਲ ਸਾਰੇ ਵਾਅਦੇ ਪੂਰੇ ਕਰਨ ਵਾਲਾ ਬਜਟ ਕਰਾਰ ਦਿੱਤਾ ਗਿਆ ਹੈ । ਕੀ ਆਖਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ

ਸਰਕਾਰ ਦਾ ਬਜਟ ਚੋਣ ਵਾਅਦੇ ਪੂਰੇ ਕਰਨ ਨਾਲ ਬਣਿਆਂ ਅਗਾਹਵਧੂ ਬਜਟ : ਅਰੋੜਾ Read Post »

Death

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

ਜਲੰਧਰ, 9 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਮਹਿਮਤਪੁਰ ਦੇ ਪਿੰਡ ਉਦੋਵਾਲ ਵਿਖੇ ਇਕ ਕਬੱਡੀ ਖਿਡਾਰੀ (Kabaddi player) ਦੀ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਕਬੱਡੀ ਖਿਡਾਰੀ ਮਿਲੀ ਜਾਣਕਾਰੀ ਮੁਤਾਬਕ ਪਿੰਡ ਉਦੋਵਾਲ ਵਿਖੇ ਘਰ ਵਿਚ ਹੀ ਜੋ ਕਬੱਡੀ ਖਿਡਾਰੀ ਦੀ ਮੌਤ ਦੇ ਭੇਦਭਰੇ ਹਾਲਾਤਾਂ

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ Read Post »

Mann

ਪੰਜਾਬ ਦੀਆਂ ਔੌਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

ਖੇਮਕਰਨ, 7 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅਮਰਕੋਟ ਵਿਖੇ ਰੈਲੀ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਜੋ ਕਿ

ਪੰਜਾਬ ਦੀਆਂ ਔੌਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ Read Post »

Ram Raheem

ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਨੇ ਕੀਤਾ ਪੱਤਰਕਾਰ ਕਤਲ ਮਾਮਲੇ ਵਿਚ ਬਰੀ

ਚੰਡੀਗੜ੍ਹ, 7 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਪੱਤਰਕਾਰ ਕਤਲ ਮਾਮਲੇ ਵਿਚ ਬਰੀ (Acquittal) ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਪੱਤਰਕਾਰ ਦੇ ਕਤਲ ਮਾਮਲੇ ਵਿਚ ਕੀਤਾ ਗਿਆ ਹੈ ਬਰੀ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਨੀਵਾਰ ਸਵੇਰੇ

ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਨੇ ਕੀਤਾ ਪੱਤਰਕਾਰ ਕਤਲ ਮਾਮਲੇ ਵਿਚ ਬਰੀ Read Post »

Scroll to Top