7 ਰੁਪਏ 65 ਪੈਸੇ ਦੀ ਚੋਰੀ ਦਾ ਮਾਮਲਾ ਅਦਾਲਤ ਨੇ 50 ਸਾਲ ਬਾਅਦ ਕੀਤਾ ਬੰਦ
ਮੁੰਬਈ, 19 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੀ ਇਕ ਅਦਾਲਤ (Mumbai Court) ਨੇ 7 ਰੁਪਏ 65 ਪੈਸੇ ਦੀ ਚੋਰੀ ਦੇ 50 ਸਾਲ ਪੁਰਾਣੇ ਮਾਮਲੇ ਨੂੰ ਬੰਦ ਕਰ ਦਿੱਤਾ ਹੈ । ਕੀ ਕਾਰਨ ਰਿਹਾ ਮਾਮਲਾ ਬੰਦ ਕਰਨ ਦਾ ਅਣਸੁਲਝੇ ਮਾਮਲੇ `ਚ 2 ਅਣਪਛਾਤੇ ਮੁਲਜ਼ਮ ਤੇ ਇਕ ਸਿ਼ਕਾਇਤਕਰਤਾ (Complainant) ਸ਼ਾਮਲ ਸਨ […]
7 ਰੁਪਏ 65 ਪੈਸੇ ਦੀ ਚੋਰੀ ਦਾ ਮਾਮਲਾ ਅਦਾਲਤ ਨੇ 50 ਸਾਲ ਬਾਅਦ ਕੀਤਾ ਬੰਦ Read Post »









