ਕੇਂਦਰੀ ਬਿਜਲੀ ਖੋਜ ਸੰਸਥਾਨ ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਗ੍ਰਿਫ਼ਤਾਰ
ਨਵੀਂ ਦਿੱਲੀ, 10 ਜਨਵਰੀ 2026 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ 9.5 ਲੱਖ ਰੁਪਏ ਦੀ ਰਿਸ਼ਵਤ (Bribe) ਦੇ ਮਾਮਲੇ ‘ਚ ਬੈਂਗਲੁਰੂ ਸਥਿਤ ਕੇਂਦਰੀ ਬਿਜਲੀ ਖੋਜ ਸੰਸਥਾਨ (ਸੀ. ਪੀ. ਆਰ. ਆਈ.) ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਸੀ. ਬੀ. ਆਈ. (C. B. I.) ਨੇ […]
ਕੇਂਦਰੀ ਬਿਜਲੀ ਖੋਜ ਸੰਸਥਾਨ ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਗ੍ਰਿਫ਼ਤਾਰ Read Post »









