ਰਾਸ਼ਟਰੀ

Blast

ਪ੍ਰੈਸ਼ਰ ਬੰਬਾਂ ਵਿਚ ਹੋਏ ਧਮਾਕੇ ਵਿਚ ਸੁਰੱਖਿਆ ਕਰਮਚਾਰੀ ਹੋਏ ਜ਼ਖ਼ਮੀ

ਰਾਏਪੁਰ, 26 ਜਨਵਰੀ 2026 : ਮਾਓਵਾਦੀਆਂ (Maoists) ਵਲੋਂ ਛੱਤੀਸਗੜ੍ਹ ਸੂਬੇ ਦੇ ਬੀਜਾਪੁਰ ਜਿ਼ਲੇ ਵਿਖੇ ਲਗਾਏ ਗਏ ਪ੍ਰੈਸ਼ਰ ਬੰਬਾਂ ਦੇ ਚਲਦਿਆਂ ਸੁਰੱਖਿਆ ਕਰਮਚਾਰੀਆਂ ਦੇ ਜ਼ਖ਼ਮੀ (Injured) ਹੋਣ ਦਾ ਸਮਾਚਾਰ ਮਿਲਿਆ ਹੈ । ਕੀ ਜਾਣਕਾਰੀ ਦਿੱਤੀ ਘਟਨਾ ਸਬੰਧੀ ਪੁਲਸ ਅਧਿਕਾਰੀਆਂ ਨੇ ਉਪਰੋਕਤ ਹੋਏ ਧਮਾਕੇ ਸਬੰਧੀ ਪੁਲਸ ਨੇ ਜਾਣਕਾਰੀ ਦਿੱਤੀ ਕਿ ਛੱਤੀਸਗੜ੍ਹ ਦੇ ਬੀਜਾਪੁਰ ਜਿਲ੍ਹੇ (Bijapur District) ਵਿੱਚ […]

ਪ੍ਰੈਸ਼ਰ ਬੰਬਾਂ ਵਿਚ ਹੋਏ ਧਮਾਕੇ ਵਿਚ ਸੁਰੱਖਿਆ ਕਰਮਚਾਰੀ ਹੋਏ ਜ਼ਖ਼ਮੀ Read Post »

Court

ਮਾਣਹਾਨੀ ਮਾਮਲੇ ਵਿਚ ਮੇਧਾ ਪਾਟਕਰ ਸਬੂਤਾਂ ਦੀ ਘਾਟ ਕਾਰਨ ਬਰੀ

ਨਵੀਂ ਦਿੱਲੀ, 26 ਜਨਵਰੀ 2026 : ਦਿੱਲੀ ਦੀ ਇਕ ਅਦਾਲਤ (Delhi Court) ਨੇ ਸੋਸ਼ਲ ਵਰਕਰ ਮੇਧਾ ਪਾਟਕਰ ਨੂੰ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਵੱਲੋਂ ਦਾਇਰ ਮਾਣਹਾਨੀ ਦੇ ਅਪਰਾਧਿਕ ਮਾਮਲੇ ‘ਚ ਬਰੀ (Acquittal) ਕਰ ਦਿੱਤਾ ਹੈ । ਇਹ ਮਾਮਲਾ 2006 `ਚ ਇਕ ਟੈਲੀਵਿਜ਼ਨ ਪ੍ਰੋਗਰਾਮ ਦੌਰਾਨ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨਾਲ ਸਬੰਧਤ ਸੀ ।

ਮਾਣਹਾਨੀ ਮਾਮਲੇ ਵਿਚ ਮੇਧਾ ਪਾਟਕਰ ਸਬੂਤਾਂ ਦੀ ਘਾਟ ਕਾਰਨ ਬਰੀ Read Post »

Enforcement Directorate

ਆਨਲਾਈਨ ਗੇਮਿੰਗ ਐਪ ਵਿਨਜੋ ਖਿਲਾਫ ਦੋਸ਼-ਪੱਤਰ ਦਾਇਰ

ਨਵੀਂ ਦਿੱਲੀ, 26 ਜਨਵਰੀ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਕਿਹਾ ਕਿ ਉਸ ਨੇ ਆਨਲਾਈਨ ਗੇਮਿੰਗ ਐਪ. ਵਿਨਜੋ (Online gaming app. Winjo) ਅਤੇ ਇਸ ਦੇ ਪ੍ਰਮੋਟਰਾਂ ਖਿਲਾਫ ਦੋਸ਼-ਪੱਤਰ ਦਾਇਰ (Chargesheet filed) ਕੀਤਾ ਹੈ, ਜਿਸ `ਚ ਦੋਸ਼ ਲਾਇਆ ਗਿਆ ਹੈ ਕਿ ਕੰਪਨੀ ਵੱਲੋਂ ਗੇਮ ਦੇ ਐਲਗੋਰਿਦਮ `ਚ ਹੇਰਫੇਰ ਕਰਨ ਲਈ `ਬੋਟਸ` ਅਤੇ ਆਰਟੀਫੀਸ਼ੀਅਲ

ਆਨਲਾਈਨ ਗੇਮਿੰਗ ਐਪ ਵਿਨਜੋ ਖਿਲਾਫ ਦੋਸ਼-ਪੱਤਰ ਦਾਇਰ Read Post »

Road Acciddent

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਹੋਈ ਮੌਤ

ਉਤਰ ਪ੍ਰਦੇਸ਼, 24 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਉਨਾਓ ਵਿਖੇ ਇਕ ਤੇਜ ਰਫ਼ਤਾਰ (Fast pace) ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ (Road accidents) ਵਿਚ ਮੌਤ ਹੋ ਗਈ ਹੈ । ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ (Motorcyclist) ਤਿੰਨ ਨੌਜਵਾਨਾਂ ਜਿਨ੍ਹਾਂ ਦੀ ਉੱਤਰ ਪ੍ਰਦੇਸ਼ ਦੇ ਉਨਾਓ

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਹੋਈ ਮੌਤ Read Post »

Anil Ambani

ਮਾਮਲਾ ਬੈਂਕ ਨਾਲ ਧੋਖਾਦੇਹੀ ਦਾ

ਨਵੀਂ ਦਿੱਲੀ, 24 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਅਨਿਲ ਅੰਬਾਨੀ ਤੇ ਅਨਿਲ ਧੀਰੁਭਾਈ ਅੰਬਾਨੀ ਗਰੁੱਪ (ਏ. ਡੀ. ਏ. ਜੀ.) ਨੂੰ ਇਕ ਜਨਹਿੱਤ ਪਟੀਸ਼ਨ (ਪੀ. ਆਈ. ਐੱਲ.) ‘ਤੇ ਨਵੇਂ ਨੋਟਿਸ ਜਾਰੀ (Notice issued) ਕੀਤੇ ਹਨ । ਅਨਿਲ ਅੰਬਾਨੀ ਨੂੰ ਸੁਪਰੀਮ ਕੋਰਟ ਦਾ ਨੋਟਿਸ ਪਟੀਸ਼ਨ ‘ਚ ਬੈਂਕਿੰਗ ਤੇ ਕਾਰਪੋਰੇਟ ਧੋਖਾਦੇਹੀ ਮਾਮਲੇ (Banking and corporate

ਮਾਮਲਾ ਬੈਂਕ ਨਾਲ ਧੋਖਾਦੇਹੀ ਦਾ Read Post »

Enforcement Directorate

ਮਾਮਲਾ ਕਰੋੜਾਂ ਦੇ ਸ਼ਰਾਬ ਘਪਲੇ ਦਾ

ਹੈਦਰਾਬਾਦ, 24 ਜਨਵਰੀ 2026 : ਯੁਵਾਜਨ ਮਿਕਾ ਰਾਇਥ ਕਾਂਗਰਸ ਪਾਰਟੀ (ਵਾਈ. ਐੱਸ. ਆਰ. ਸੀ. ਪੀ.) ਦੇ ਸਾਬਕਾ ਸੰਸਦ ਮੈਂਬਰ ਵਿਜੇ ਸਾਈਂ ਰੈੱਡੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਦੇ ਸਾਹਮਣੇ ਵਾਈ. ਐੱਸ. ਆਰ. ਸੀ. ਪੀ. ਦੀ ਸਾਬਕਾ ਸਰਕਾਰ ਦੌਰਾਨ ਆਂਧਰਾ ਪ੍ਰਦੇਸ਼ `ਚ 3500 ਕਰੋੜ ਦੇ ਹੋਏ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ (Money laundering)

ਮਾਮਲਾ ਕਰੋੜਾਂ ਦੇ ਸ਼ਰਾਬ ਘਪਲੇ ਦਾ Read Post »

Kamal R. Khan

ਮੁੰਬਈ ਪੁਲਸ ਨੇ ਕੀਤਾ ਅਦਾਕਾਰ ਕਮਲ ਆਰ. ਖਾਨ ਨੂੰ ਗ੍ਰਿਫ਼ਤਾਰ

ਮੁੰਬਈ, 24 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੀ ਪੁਲਸ (Mumbai Police) ਨੇ ਪ੍ਰਸਿੱਧ ਅਦਾਕਾਰ ਕਮਲ ਆਰ. ਖਾਨ ਨੂੰ ਰਸਮੀ ਤੌਰ ਤੇ ਗ੍ਰਿਫ਼ਤਾਰ (Arrested) ਕਰ ਲਿਆ ਹੈ । ਕਿਊਂ ਕੀਤਾ ਗਿਆ ਹੈ ਖਾਨ ਨੂੰ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਕਮਲ ਆਰ. ਖਾਨ (Actor Kamal R. Khan) ਨੂੰ ਮੁੰਬਈ ਪੁਲਸ ਵਲੋਂ

ਮੁੰਬਈ ਪੁਲਸ ਨੇ ਕੀਤਾ ਅਦਾਕਾਰ ਕਮਲ ਆਰ. ਖਾਨ ਨੂੰ ਗ੍ਰਿਫ਼ਤਾਰ Read Post »

Mamata

ਐੱਸ. ਆਈ. ਆਰ. ਨੂੰ ਲੈ ਕੇ ਮਾਨਸਿਕ ਤਣਾਅ ਨੇ ਲਈ ਵਿਅਕਤੀਆਂ ਦੀ ਜਾਨ : ਮਮਤਾ

ਕੋਲਕਾਤਾ, 24 ਜਨਵਰੀ 2026 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamata Banerjee) ਨੇ ਦਾਅਵਾ ਕੀਤਾ ਹੈ ਕਿ ਸੂਬੇ `ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਨੂੰ ਲੈ ਕੇ ਮਾਨਸਿਕ ਤਣਾਅ ਤੇ ਘਬਰਾਹਟ ਕਾਰਨ ਹੁਣ ਤੱਕ ਘੱਟੋ-ਘੱਟ 110 ਵਿਅਕਤੀਆਂ ਦੀ ਮੌਤ (110 people died) ਹੋ ਚੁੱਕੀ ਹੈ । ਲੋਕ

ਐੱਸ. ਆਈ. ਆਰ. ਨੂੰ ਲੈ ਕੇ ਮਾਨਸਿਕ ਤਣਾਅ ਨੇ ਲਈ ਵਿਅਕਤੀਆਂ ਦੀ ਜਾਨ : ਮਮਤਾ Read Post »

Mata Vaishno Devi

ਮੀਂਹ ਤੇ ਬਰਫਬਾਰੀ ਦੇ ਚਲਦਿਆਂ ਮਾਤਾ ਵੈਸ਼ਨੋ ਦੇਵੀ ਯਾਤਰਾ ਅਸਥਾਈ ਤੌਰ ਤੇ ਮੁਅੱਤਲ

ਜੰਮੂ ਕਸ਼ਮੀਰ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇ ਕੱਟੜਾ ਵਿਖੇ ਬਣੇ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ (Yatra) ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਗਿਆ ਹੈ । ਕਿਊਂ ਕੀਤਾ ਗਿਆ ਹੈ ਅਜਿਹਾ ਪ੍ਰਾਪਤ ਜਾਣਕਾਰੀ ਅਨੁਸਾਰ ਉਤਰ ਭਾਰਤ ਜਿਥੇ ਵੱਖ-ਵੱਖ ਥਾਵਾਂ ਤੇ ਪੱਛਮੀ ਗੜਬੜੀ ਦੇ ਚਲਦਿਆਂ ਕਿਤੇ ਮੀਂਹ

ਮੀਂਹ ਤੇ ਬਰਫਬਾਰੀ ਦੇ ਚਲਦਿਆਂ ਮਾਤਾ ਵੈਸ਼ਨੋ ਦੇਵੀ ਯਾਤਰਾ ਅਸਥਾਈ ਤੌਰ ਤੇ ਮੁਅੱਤਲ Read Post »

bomb threat

ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਨੋਇਡਾ ਦੇ ਇਕ ਸਕੂਲ ਅੱਜ ਈਮੇਲ ਰਾਹੀਂ ਮੈਸੇਜ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ (Threat) ਦਿੱਤੀ ਗਈ ਹੈ । ਕਿਹੜੇ ਸਕੂਲ ਨੂੰ ਦਿੱਤੀ ਗਈ ਹੈ ਧਮਕੀ ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲਿਆਂ ਵਲੋਂ ਜੋ ਸਕੂਲ ਪ੍ਰਸ਼ਾਸਨ ਨੂੰ ਈਮੇਲ

ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ Read Post »

Scroll to Top