ਰਾਸ਼ਟਰੀ

Rape

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ

ਨਵੀਂ ਦਿੱਲੀ, 25 ਦਸੰਬਰ 2025 : ਦਿੱਲੀ ਦੇ ਉਤਰੀ ਵਿਖੇ ਸਮੈਪੁਰ ਬਾਦਲੀ ਵਿੱਚ ਇੱਕ 13 ਸਾਲਾ ਲੜਕੀ (13-year-old girl) ਨਾਲ ਜ਼ਬਰਦਸਤੀ ਸ਼ਰਾਬ ਪਿਲਾਉਣ ਤੋਂ ਬਾਅਦ ਬਲਾਤਕਾਰ (Rape) ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ (Two people) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਜਾਣਕਾਰੀ ਪੁਲਸ ਨੇ ਦਿੱਤੀ । ਕਿਸ-ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਪੁਲਸ ਵਲੋਂ […]

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ Read Post »

Adani Power

ਅਡਾਣੀ ਪਾਵਰ ਨੇ 41.87 ਗੀਗਾਵਾਟ ਦਾ ਟੀਚਾ ਰੱਖਿਆ

ਨਵੀਂ ਦਿੱਲੀ, 25 ਦਸੰਬਰ 2025 : ਅਡਾਣੀ ਪਾਵਰ ਲਿਮਟਿਡ (Adani Power Limited) ਨੇ ਵਿੱਤੀ ਸਾਲ 2031-32 ਤੱਕ ਆਪਣੀ ਸਥਾਪਿਤ ਉਤਪਾਦਨ ਸਮਰੱਥਾ ਦਾ ਟੀਚਾ ਵਧਾ ਕੇ 41.87 ਗੀਗਾਵਾਟ ਕਰ ਦਿੱਤਾ ਹੈ । ਕੰਪਨੀ ਇਸ ਵਿਸਥਾਰ `ਤੇ ਲੱਗਭਗ 2 ਲੱਖ ਕਰੋੜ ਰੁਪਏ ਦਾ ਪੂੰਜੀਗਤ ਖ਼ਰਚ ਕਰੇਗੀ । ਫਿਲਹਾਲ ਕੰਪਨੀ ਦੀ ਉਤਪਾਦਨ ਸਮਰੱਥਾ 18.15 ਗੀਗਾਵਾਟ ਹੈ, ਜਦੋਂ ਕਿ

ਅਡਾਣੀ ਪਾਵਰ ਨੇ 41.87 ਗੀਗਾਵਾਟ ਦਾ ਟੀਚਾ ਰੱਖਿਆ Read Post »

Tamil Nadu accident

ਤਾਮਿਲਨਾਡੂ ਵਿਚ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 4 ਜ਼ਖਮੀ

ਤਾਮਿਲਨਾਡੂ, 25 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਤਾਮਿਲਨਾਡੂ (Tamil Nadu) ਦੇ ਕੁੱਡਾਲੋਰ ਜਿ਼ਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਸੜਕ ਹਾਦਸੇ (Road accidents) ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ । ਪੁਲਸ ਨੇ ਦੱਸਿਆ ਕਿ ਤਿਰੂਚਿਰਾਪੱਲੀ ਤੋਂ ਚੇਨਈ ਜਾ ਰਹੀ ਇੱਕ ਰੋਡਵੇਜ਼ ਬੱਸ ਦਾ ਟਾਇਰ ਫਟ ਗਿਆ ।

ਤਾਮਿਲਨਾਡੂ ਵਿਚ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 4 ਜ਼ਖਮੀ Read Post »

Shot dead

ਅਮਰੀਕਾ `ਚ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਵਿਲਮਿੰਗਟਨ (ਅਮਰੀਕਾ), 25 ਦਸੰਬਰ 2025 : ਅਮਰੀਕਾ (America) ਦੇ ਵਿਲਮਿੰਗਟਨ ਸ਼ਹਿਰ `ਚ ਮੋਟਰ ਵਾਹਨ ਵਿਭਾਗ (ਡੀ. ਐੱਮ. ਵੀ.) ਦੇ ਅੰਦਰ ਇਕ ਬੰਦੂਕਧਾਰੀ (Gunman) ਨੇ ਡੇਲਾਵੇਅਰ ਸੂਬੇ ਦੇ ਪੁਲਸ ਮੁਲਾਜ਼ਮ ਦਾ ਮੰਗਲਵਾਰ ਨੂੰ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਬੰਦੂਕਧਾਰੀ ਨੇ ਮਾਰੀ ਸੀ ਪਹਿਲਾਂ ਪੁਲਸ ਮੁਲਾਜਮ

ਅਮਰੀਕਾ `ਚ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ Read Post »

Explosion

ਅਮਰੀਕਾ `ਚ ਨਰਸਿੰਗ ਹੋਮ `ਚ ਧਮਾਕਾ

ਵਾਸਿ਼ਗਟਨ, 25 ਦਸੰਬਰ 2025 : ਅਮਰੀਕਾ ਦੇ ਪੈਨਸਿਲਵੇਨੀਆ (Pennsylvania, USA) ਸੂਬੇ `ਚ ਫਿਲਾਡੇਲਫੀਆ ਨੇੜੇ ਬ੍ਰਿਸਟਲ ਹੈਲਥ ਐਂਡ ਰੀਹੈਬ ਸੈਂਟਰ ਨਾਂ ਦੇ ਨਰਸਿੰਗ ਹੋਮ `ਚ ਮੰਗਲਵਾਰ ਦੁਪਹਿਰ ਨੂੰ ਜ਼ੋਰਦਾਰ ਧਮਾਕਾ (Loud explosion) ਹੋਇਆ । ਧਮਾਕੇ ਕਾਰਨ ਇਮਾਰਤ ਦਾ ਇਕ ਹਿੱਸਾ ਢਹਿ ਗਿਆ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ । ਅਧਿਕਾਰੀਆਂ ਮੁਤਾਬਕ ਕੁੱਝ ਲੋਕਾਂ ਦੇ ਅੰਦਰ

ਅਮਰੀਕਾ `ਚ ਨਰਸਿੰਗ ਹੋਮ `ਚ ਧਮਾਕਾ Read Post »

karnatak bus burn

ਸਲੀਪਰ ਬੱਸ ਨੂੰ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ

ਕਰਨਾਟਕ, 25 ਦਸੰਬਰ 2025 : ਬੰਗਲੁਰੂ ਤੋਂ ਗੋਕਰਨ ਜਾ ਰਹੀ ਬਸ (Bus) ਨੂੰ ਕਰਨਾਟਕ (Karnataka) ਦੇ ਚਿੱਤਰਦੁਰਗਾ ਵਿੱਚ ਟੱਕਰ ਤੋਂ ਬਾਅਦ ਅੱਗ ਲੱਗ ਗਈ । ਜਿਸ ਵਿੱਚ ਸਵਾਰ 10 ਤੋਂ ਵੱਧ ਲੋਕ ਜਿਊਂਦੇ ਸੜ ਗਏ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਿਰੀਯੂਰ ਤਾਲੁਕ ਦੇ ਨੇੜੇ ਐਨ. ਐਚ. 48 `ਤੇ ਵਾਪਰਿਆ । ਬੱਸ ਜੋ ਕਿ ਬੰਗਲੁਰੂ

ਸਲੀਪਰ ਬੱਸ ਨੂੰ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ Read Post »

Enforcement Directorate

`ਡੱਬਾ ਟ੍ਰੇਡਿੰਗ` ਅਤੇ ਆਨ-ਲਾਈਨ ਸੱਟੇਬਾਜ਼ੀ `ਚ ਸ਼ਾਮਲ ਗਿਰੋਹ ਨੇ ਕਰੋੜਾਂ ਕਮਾਏ

ਇੰਦੌਰ, 24 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਇੰਦੌਰ ਦੀ ਇਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਹੈ ਕਿ ਅੰਤਰਰਾਸ਼ਟਰੀ ਪੱਧਰ `ਤੇ ਗ਼ੈਰ-ਕਾਨੂੰਨੀ ਡੱਬਾ ਟ੍ਰੇਡਿੰਗ (Illegal box trading) (ਸਕਿਓਰਿਟੀਜ਼ ਦਾ ਗ਼ੈਰ-ਕਾਨੂੰਨੀ ਅਤੇ ਅਨਿਯਮਿਤ ਕਾਰੋਬਾਰ) ਅਤੇ ਆਨ-ਲਾਈਨ ਸੱਟੇਬਾਜ਼ੀ ਸਰਗਰਮੀਆਂ `ਚ ਸ਼ਾਮਲ ਇਕ ਸਿੰਡੀਕੇਟ (ਗਿਰੋਹ) ਦੇ ਮੈਂਬਰਾਂ ਨੇ ਅਪਰਾਧਕ ਤਰੀਕਿਆਂ ਨਾਲ 404.46 ਕਰੋੜ ਰੁਪਏ ਕਮਾਏ

`ਡੱਬਾ ਟ੍ਰੇਡਿੰਗ` ਅਤੇ ਆਨ-ਲਾਈਨ ਸੱਟੇਬਾਜ਼ੀ `ਚ ਸ਼ਾਮਲ ਗਿਰੋਹ ਨੇ ਕਰੋੜਾਂ ਕਮਾਏ Read Post »

Parmish Verma

ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੇ ਸ਼ੋਅ ਵਿਚ ਭੀੜ ਹੋਈ ਬੇਕਾਬੂ

ਉਤਰਾਖੰਡ, 24 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ (Singer and actor) ਪਰਮੀਸ਼ ਵਰਮਾ ਦੇ ਨੈਨੀਤਾਲ ਵਿੰਟਰ ਕਾਰਨੀਵਾਲ (Nainital Winter Carnival) ਵਿਚ ਪਹੁੰਚੀ ਦਰਸ਼ਕਾਂ ਦੀ ਭੀੜ ਅਚਾਨਕ ਬੇਕਾਬੂ ਹੋ ਗਈ । ਪਰਮੀਸ਼ ਵਰਮਾ ਨੂੰ ਸਟੇਜ਼ ਤੇ ਦੇਖਦਿਆਂ ਹੀ ਭੀੜ ਭੱਜੀ ਸਟੇਜ਼ ਵੱਲ ਪਰਮੀਸ਼ ਵਰਮਾ (Parmish Verma) ਦੇ ਸਟੇਜ ਸ਼ੋਅ ਦੌਰਾਨ ਜਦੋਂ ਹੀ ਵਰਮਾ

ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੇ ਸ਼ੋਅ ਵਿਚ ਭੀੜ ਹੋਈ ਬੇਕਾਬੂ Read Post »

sharandeep singh

ਪਾਕਿਸਤਾਨ ਦਾਖਲ ਹੋਏ ਪੰਜਾਬੀ ਨੌਜਵਾਨ ਨੂੰ ਪਾਕਿਸਤਾਨੀ ਰੇਂਜਰਸ ਨੇ ਕੀਤਾ ਗ੍ਰਿਫ਼ਤਾਰ

ਜਲੰਧਰ, 24 ਦਸੰਬਰ 2025 : ਪੰਜਾਬ ਦੇ ਜਿ਼ਲਾ ਜਲੰਧਰ (Jalandhar) ਦੇ ਖੇਤਰ ਸ਼ਾਹਕੋਟ ਦੇ ਭੋਏਪੁਰ ਪਿੰਡ (Bhoypur village of Shahkot) ਦੇ ਵਸਨੀਕ ਇਕ ਭਾਰਤੀ (ਪੰਜਾਬੀ) ਨੌਜਵਾਨ ਨੂੰ ਪਾਕਿਸਤਾਨ ਵਿਚ ਦਾਖਲ (Entering Pakistan) ਹੋਣ ਤੇ ਪਾਕਿਸਤਾਨੀ ਰੇਂਜਰਸ ਨੇ ਕਾਬੂ ਕਰ ਲਿਆ ਹੈ । ਕੌਣ ਹੈ ਇਹ ਨੌਜਵਾਨ ਪੰਜਾਬ ਦੇ ਜਲੰਧਰ ਜਿ਼ਲ੍ਹੇ ਦੇ ਸ਼ਾਹਕੋਟ ਖੇਤਰ ਦੇ ਭੋਏਪੁਰ

ਪਾਕਿਸਤਾਨ ਦਾਖਲ ਹੋਏ ਪੰਜਾਬੀ ਨੌਜਵਾਨ ਨੂੰ ਪਾਕਿਸਤਾਨੀ ਰੇਂਜਰਸ ਨੇ ਕੀਤਾ ਗ੍ਰਿਫ਼ਤਾਰ Read Post »

Chinese citizen

ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ ਅਮਰੀਕਾ

ਵਾਸਿ਼ੰਗਟਨ, 24 ਦਸੰਬਰ 2025 : ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Department of Homeland Security) (ਡੀ. ਐੱਚ. ਐੱਸ.) ਨੇ ਉਸ ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ (Deportation) ਦੇਣ ਦੀ ਆਪਣੀ ਯੋਜਨਾ ਵਾਪਸ ਲੈ ਲਈ ਹੈ, ਜੋ ਗੈਰ-ਕਾਨੂੰਨੀ ਤੌਰ `ਤੇ ਦੇਸ਼ ਵਿਚ ਦਾਖਲ ਹੋਇਆ ਸੀ । ਦੋ ਮਨੁੱਖੀ ਅਧਿਕਾਰ ਕਾਰਕੁੰਨਾਂ (Human rights activists) ਨੇ ਇਹ ਜਾਣਕਾਰੀ ਦਿੱਤੀ ।

ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ ਅਮਰੀਕਾ Read Post »

Scroll to Top