ਰਾਸ਼ਟਰੀ

Himanshi Khurana

ਭਾਰਤੀ ਮੂਲ ਦੀ ਔਰਤ ਦੇ ਕੈਨੇਡਾ ਵਿਚ ਕਤਲ ਤੇ ਦੋਸ਼ ਲੱਗੇ ਸਾਥੀ `ਤੇ

ਨਵੀਂ ਦਿੱਲੀ, 24 ਦਸੰਬਰ 2025 : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੇਸ਼ ਦੇ ਟੋਰਾਂਟੋ (Toronto) ਵਿਖੇ ਇਕ 30 ਸਾਲਾ ਭਾਰਤੀ ਮੂਲ ਦੀ ਔਰਤ ਹਿਮਾਂਸ਼ੀ ਖੁਰਾਣਾ (Himanshi Khurana) ਦਾ ਕਤਲ (Murder) ਹੋ ਗਿਆ ਹੈ । ਇਸ ਮਾਮਲੇ ਵਿਚ ਪੁਲਸ ਨੇ ਔਰਤ ਦੇ ਸਾਥੀ 32 ਸਾਲਾ ਅਬਦੁਲ ਗਫੂਰੀ ਨੂੰ ਮੁੱਖ ਦੋਸ਼ੀ ਦੇ ਤੌਰ ਤੇ ਨਾਮਜ਼ਦ ਕੀਤਾ […]

ਭਾਰਤੀ ਮੂਲ ਦੀ ਔਰਤ ਦੇ ਕੈਨੇਡਾ ਵਿਚ ਕਤਲ ਤੇ ਦੋਸ਼ ਲੱਗੇ ਸਾਥੀ `ਤੇ Read Post »

sikh leaders

ਪਾਕਿਸਤਾਨ ਸਰਕਾਰ ਨੇ ਇਮਰਾਨ ਸਮਰਥਕ ਸਿੱਖ ਨੇਤਾਵਾਂ ਨੂੰ ਚੁੱਪ-ਚਾਪ ਕੀਤਾ ਕੈਦ

ਗੁਰਦਾਸਪੁਰ, ਲਾਹੌਰ, 24 ਦਸੰਬਰ 2025 : ਪਾਕਿਸਤਾਨ ਸਰਕਾਰ (Government of Pakistan) ਨੇ ਪਹਿਲਾਂ ਸਿੱਖ ਆਗੂਆਂ ਨੂੰ ਚੁੱਪ-ਚਾਪ ਗ੍ਰਿਫ਼ਤਾਰ ਕੀਤਾ ਅਤੇ ਹੁਣ ਅੱਤਵਾਦੀ ਸੰਗਠਨਾਂ (Terrorist organizations) ਨਾਲ ਉਨ੍ਹਾਂ ਦੇ ਸਬੰਧ ਦੱਸ ਕੇ ਪਾਕਿਸਤਾਨ ਵਿਚ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿ਼ਸ਼ ਰਚ ਰਹੀ ਹੈ । ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇਕ ਸਿੱਖ ਆਗੂ ਨੂੰ ਕੀਤਾ ਹੋਇਐ ਘਰ

ਪਾਕਿਸਤਾਨ ਸਰਕਾਰ ਨੇ ਇਮਰਾਨ ਸਮਰਥਕ ਸਿੱਖ ਨੇਤਾਵਾਂ ਨੂੰ ਚੁੱਪ-ਚਾਪ ਕੀਤਾ ਕੈਦ Read Post »

Pilot Beating

ਮਾਮਲਾ ਹਵਾਈ ਅੱਡੇ ਤੇ ਯਾਤਰੀ ਦੀ ਪਾਇਲਟ ਵਲੋਂ ਕੁੱਟਮਾਰ ਦਾ

ਨਵੀਂ ਦਿੱਲੀ, 23 ਦਸੰਬਰ 2025 : ਲੰਘੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ `ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ `ਚ ਅੰਕਿਤ ਦੀਵਾਨ (Ankit Diwan) ਨਾਮੀ ਯਾਤਰੀ ਦੀ ਪਾਇਲਟ ਨੇ ਉਸ ਦੀ ਧੀ ਦੇ ਸਾਹਮਣੇ ਕੁੱਟਮਾਰ (Beating) ਕੀਤੀ ਸੀ । ਕੁੱਟਮਾਰ `ਚ ਜ਼ਖ਼ਮੀ ਅੰਕਿਤ ਨੇ ਏਅਰ ਇੰਡੀਆ ਦੇ ਅਧਿਕਾਰੀਆਂ (Air India officers) `ਤੇ ਵੀ ਕਈ ਸਵਾਲ ਖੜ੍ਹੇ

ਮਾਮਲਾ ਹਵਾਈ ਅੱਡੇ ਤੇ ਯਾਤਰੀ ਦੀ ਪਾਇਲਟ ਵਲੋਂ ਕੁੱਟਮਾਰ ਦਾ Read Post »

Luthra Brothers

ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 5 ਦਿਨਾਂ ਲਈ ਹੋਰ ਵਧੀ

ਪਣਜੀ, 23 ਦਸੰਬਰ 2025 : ਗੋਆ ਦੀ ਇਕ ਅਦਾਲਤ (Goa Court) ਨੇ ਬਿਰਚ ਬਾਏ ਰੋਮੀਓ ਲੇਨ ਨਾਈਟ ਕਲੱਬ (Birch by Romeo Lane Nightclub) ਦੇ ਸਹਿ-ਮਾਲਕ ਭਰਾਵਾਂ ਸੌਰਭ ਲੂਥਰਾ (Saurabh Luthra) ਤੇ ਗੌਰਵ ਲੂਥਰਾ (Gaurav Luthra) ਦੀ ਪੁਲਸ ਹਿਰਾਸਤ ਸੋਮਵਾਰ ਹੋਰ 5 ਦਿਨਾਂ ਲਈ ਵਧਾ ਦਿੱਤੀ । 6 ਦਸੰਬਰ ਨੂੰ ਉਕਤ ਨਾਈਟ ਕਲੱਬ `ਚ ਭਿਆਨਕ ਅੱਗ

ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 5 ਦਿਨਾਂ ਲਈ ਹੋਰ ਵਧੀ Read Post »

Sajjan Kumar

ਸੱਜਣ ਕੁਮਾਰ ਦੇ ਮਾਮਲੇ `ਚ ਕੋਰਟ ਦਾ ਫੈਸਲਾ ਸੁਰੱਖਿਅਤ

ਨਵੀਂ ਦਿੱਲੀ, 23 ਦਸੰਬਰ 2025 : ਦਿੱਲੀ ਦੀ ਇਕ ਅਦਾਲਤ (Delhi Court) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ (Anti-Sikh riots of 1984) ਨਾਲ ਸਬੰਧਤ ਇਕ ਮਾਮਲੇ `ਚ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ (Decision secured) ਰੱਖ ਲਿਆ । 22 ਜਨਵਰੀ ਨੂੰ ਸੁਣਾਇਆ ਜਾਏਗਾ ਇਸ ਮਾਮਲੇ ਵਿਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ (Sajjan Kumar) ਦੋਸ਼ੀ ਹੈ

ਸੱਜਣ ਕੁਮਾਰ ਦੇ ਮਾਮਲੇ `ਚ ਕੋਰਟ ਦਾ ਫੈਸਲਾ ਸੁਰੱਖਿਅਤ Read Post »

Shimla hospital

ਸਿਮਲਾ ਦੇ ਹਸਪਤਾਲ `ਚ ਡਾਕਟਰ ਵਲੋਂ ਮਰੀਜ਼ ਨੂੰ ਥੱਪੜ ਮਾਰਨ ਤੇ ਕੀਤਾ ਸਸਪੈਂਡ

ਸਿ਼ਮਲਾ, 23 ਦਸੰਬਰ 2025 : ਹਿਮਾਚਲ ਪ੍ਰਦੇਸ਼ ਦੇ ਸਿ਼ਮਲਾ (Shimla) ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (Indira Gandhi Medical College and Hospital) `ਚ ਡਾਕਟਰ ਨੇ ਮਰੀਜ਼ ਦੀ ਕੁੱਟਮਾਰ ਕਰ ਦਿੱਤੀ । ਕੀ ਕਾਰਨ ਰਿਹਾ ਡਾਕਟਰ ਵਲੋਂ ਮਰੀਜ ਦੀ ਕੁੁੱਟਮਾਰ ਕਰਨ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਡਾਕਟਰ ਵਲੋਂ ਮਰੀਜ ਦੀ ਕੁੱਟਮਾਰ (Beating the patient by

ਸਿਮਲਾ ਦੇ ਹਸਪਤਾਲ `ਚ ਡਾਕਟਰ ਵਲੋਂ ਮਰੀਜ਼ ਨੂੰ ਥੱਪੜ ਮਾਰਨ ਤੇ ਕੀਤਾ ਸਸਪੈਂਡ Read Post »

French presidential palace

ਚੋਰਾਂ ਨੇ ਕੀਤੀ ਫਰਾਂਸ ਦੇ ਰਾਸ਼ਟਰਪਤੀ ਭਵਨ ’ਚ ਚੋਰੀ

ਫਰਾਂਸ, 22 ਦਸੰਬਰ 2025 : ਵਿਦੇਸ਼ੀ ਧਰਤੀ ਫ੍ਰਾਂਸ (France) ਵਿਖੇ ਬਣੇ ਏਲੀਜ਼ੀ ਪੈਲੇਸ (Elysee Palace) ਜਿਸਨੂੰ ਰਾਸ਼ਟਰਪਤੀ ਭਵਨ ਦੇ ਤੌਰ ਤੇ ਵੀ ਜਾਣਿਆਂ ਜਾਂਦਾ ਹੈ ਵਿਖੇ ਚੋਰਾਂ (Thieves) ਨੇ ਲੱਖਾਂ ਦਾ ਸਮਾਨ ਚੋਰੀ ਕਰ ਲਿਆ ਹੈ । ਕਿਸ ਦਾ ਇਹ ਏਲੀਜ਼ੀ ਪੈਲੇਸ ਫਰਾਂਸ ਵਿਖੇ ਬਣਿਆਂ ਏਲੀਜ਼ੀ ਪੈਲੇਸ ਫ੍ਰਾਂਸ ਦੇ ਰਾਸ਼ਟਰਪਤੀ ਇਮੈਨੁਅਨ ਮੈਕਰੋਂ ਦਾ ਸਰਕਾਰੀ ਨਿਵਾਸ

ਚੋਰਾਂ ਨੇ ਕੀਤੀ ਫਰਾਂਸ ਦੇ ਰਾਸ਼ਟਰਪਤੀ ਭਵਨ ’ਚ ਚੋਰੀ Read Post »

Mohan Bhagwat

ਸੰਘ ਨੂੰ ਭਾਜਪਾ ਦੀ ਐਨਕ ਨਾਲ ਵੇਖਣਾ `ਬਹੁੱਤ ਵੱਡੀ ਗਲਤੀ` : ਭਾਗਵਤ

ਕੋਲਕਾਤਾ, 22 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (Rashtriya swam sewak sangh) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਭਾਜਪਾ ਦੀ ਐਨਕ ਨਾਲ ਸੰਘ ਨੂੰ ਵੇਖਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ । ਰਾਸ਼ਟਰੀ ਸਵੈਮ ਸੇਵਕ ਸੰਘ ਸਿਰਫ਼ ਇਕ ਸੇਵਾ ਸੰਗਠਨ ਨਹੀਂ ਹੈ : ਮੋਹਨ ਭਾਗਵਤ ਰਾਸ਼ਟਰੀ ਸਵੈਮ ਸੇਵਕ ਸੰਘ ਸਿਰਫ਼

ਸੰਘ ਨੂੰ ਭਾਜਪਾ ਦੀ ਐਨਕ ਨਾਲ ਵੇਖਣਾ `ਬਹੁੱਤ ਵੱਡੀ ਗਲਤੀ` : ਭਾਗਵਤ Read Post »

South Africa Shooting

ਦੱਖਣੀ ਅਫਰੀਕਾ ਦੇ ਇਕ ਪੱਬ `ਚ ਫਾਇਰਿੰਗ ; 9 ਦੀ ਮੌਤ, 10 ਜ਼ਖਮੀ

ਜੋਹਾਨਸਬਰਗ, 22 ਦਸੰਬਰ 2025 : ਦੱਖਣੀ ਅਫਰੀਕਾ (South Africa) `ਚ ਸ਼ਨੀਵਾਰ ਦੇਰ ਰਾਤ ਕੁਝ ਬੰਦੂਕਧਾਰੀਆਂ (Gunmen) ਨੇ ਇਕ ਪੱਬ `ਚ ਫਾਇਰਿੰਗ (Firing in a pub) ਕੀਤੀ ਜਿਸ ਕਾਰਨ 9 ਵਿਅਕਤੀ ਮਾਰੇ ਗਏ ਤੇ 10 ਹੋਰ ਜ਼ਖਮੀ ਹੋ ਗਏ । ਘਟਨਾ ਜੋਹਾਨਸਬਰਗ ਤੋਂ 46 ਕਿਲੋਮੀਟਰ ਦੂਰ ਪੱਛਮ `ਚ ਸਥਿਤ ਬੇਕਰਸਡੇਲ ਸ਼ਹਿਰ `ਚ ਵਾਪਰੀ ਇਹ ਘਟਨਾ ਜੋਹਾਨਸਬਰਗ

ਦੱਖਣੀ ਅਫਰੀਕਾ ਦੇ ਇਕ ਪੱਬ `ਚ ਫਾਇਰਿੰਗ ; 9 ਦੀ ਮੌਤ, 10 ਜ਼ਖਮੀ Read Post »

Ranya Rao

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਬੈਂਗਲੁਰੂ, 21 ਦਸੰਬਰ 2025 : ਕਰਨਾਟਕ ਹਾਈ ਕੋਰਟ (Karnataka High Court) ਨੇ ਇਸ ਸਾਲ ਦੇ ਸ਼ੁਰੂ `ਚ ਸੋਨੇ ਦੀ ਸਮੱਗਲਿੰਗ (Gold smuggling) ਦੇ ਇਕ ਮਾਮਲੇ `ਚ `ਕੋਫੇਪੋਸਾ` ਅਧੀਨ ਕੰਨੜ ਅਦਾਕਾਰਾ ਰਾਣਿਆ ਰਾਓ (Actress Rania Rao) ਦੀ ਅਹਿਤਿਆਤੀ ਹਿਰਾਸਤ `ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ । 3 ਮਾਰਚ ਨੂੰ ਕੀਤਾ ਗਿਆ ਸੀ ਸੋਨੇ ਸਮੇਤ ਹਵਾਈ

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ Read Post »

Scroll to Top