ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ
ਚੰਡੀਗੜ੍ਹ, 12 ਦਸੰਬਰ 2025 : ਸਾਬਕਾ ਕੇਂਦਰੀ ਮੰਤਰੀ ਸਿਵਰਾਜ ਪਾਟਿਲ (Former Union Minister Shivraj Patil) ਦਾ ਅੱਜ ਸ਼ੁੱਕਰਵਾਰ ਨੂੰ 91 ਸਾਲ ਦੀ ਉਮਰ ਵਿੱਚ ਦੇਹਾਂਤ (Death) ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਿ਼ਵਰਾਜ ਪਾਟਿਲ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸੀ । ਸ਼ਿਵਰਾਜ ਪਾਟਿਲ ਨੇ ਲਾਤੂਰ ਵਿੱਚ ਆਖਰੀ ਸਾਹ ਲਏ ਸਨ […]
ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ Read Post »










