ਪੰਜਾਬ ਹਰਿਆਣਾ ਦੀ ਐਸ. ਵਾਈ. ਐਲ. ਨੂੰ ਲੈ ਕੇ ਮੀਟਿੰਗ ਹੋਈ : ਮੁੱਖ ਮੰਤਰੀ
ਚੰਡੀਗੜ੍ਹ, 27 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਐਸ. ਵਾਈ. ਐਲ. ਨਹਿਰ (S. Y. L. Canal) ਦੇ ਮੁੱਦੇ ਨੂੰ ਲੈ ਕੇ ਹੋਈ । ਮੀਟਿੰਗ ਵਿਚ ਰੱਖਿਆ ਗਿਆ ਹੈ ਦੋਹਾਂ ਧਿਰਾਂ ਵਲੋਂ ਆਪਣਾ-ਆਪਣ ਪੱਖ ਦਹਾਕਿਆਂ ਤੋਂ ਚੱਲੇ ਆ ਰਹੇ ਐਸ. ਵਾਈ. ਐਲ. ਦੇ ਮੁੱਦੇ ਨੂੰ […]
ਪੰਜਾਬ ਹਰਿਆਣਾ ਦੀ ਐਸ. ਵਾਈ. ਐਲ. ਨੂੰ ਲੈ ਕੇ ਮੀਟਿੰਗ ਹੋਈ : ਮੁੱਖ ਮੰਤਰੀ Read Post »










