ਲੇਟੈਸਟ News

ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ

ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ

ਪਟਿਆਲਾ : ਅੱਜ ਇੱਥੇ ਕਾਲਜ ਦੇ  ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ 150ਵੀਂ ਵਰ੍ਹੇਗੰਢ ਮਨਾਈ ਗਈ । ਕਾਲਜ ਦੇ ਪੁਰਾਣੇ ਵਿਦਿਆਰਥੀ ਸ਼੍ਰੀ ਪਵਨ ਗੋਇਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ । ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀ ਵਜੋਂ ਆਪਣੀਆਂ ਯਾਦਾਂ ਨੂੰ ਯਾਦ ਕੀਤਾ। […]

ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ Read Post »

ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਹਾਰਿਆ

ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਹਾਰਿਆ

ਪਟਿਆਲਾ :  ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਜਿਸਦੇ ਅਧੀਨ ਪਟੇਲ ਕਾਲਜ, ਪਟੇਲ ਸਕੂਲ ਆਉਂਦੇ ਹਨ, ਦੀ ਸੁਸਾਇਟੀ ਦੀ ਹੋਈ ਚੋਣ ਦੀ ਸਭ ਤੋਂ ਤੇ ਵਕਾਰੀ ਸੀਟ ਪ੍ਰਧਾਨ ਦੇ ਅਹੁਦੇ ਲਈ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਰਿੰਕੂ ਚੌਧਰੀ ਹਾਰ ਗਿਆ ਹੈ, ਜਦੋਂ ਕਿ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ

ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਹਾਰਿਆ Read Post »

ਆਰ. ਜੇ. ਐਮ. ਸੀ. ਕਲੱਬ ਵਿਚੋਂ ਬਿਨਾ ਸੁਣਵਾਈ ਹੋਈ ਮੇਰੀ ਮੈਂਬਰਸ਼ਿਪ ਰੱਦ : ਡਾ. ਮਹਿੰਦਰੂ

ਆਰ. ਜੇ. ਐਮ. ਸੀ. ਕਲੱਬ ਵਿਚੋਂ ਬਿਨਾ ਸੁਣਵਾਈ ਹੋਈ ਮੇਰੀ ਮੈਂਬਰਸ਼ਿਪ ਰੱਦ : ਡਾ. ਮਹਿੰਦਰੂ

ਪਟਿਆਲਾ : ਪਿਛਲੇ ਦਿਨੀ ਰਾਜਿੰਦਰਾ ਜਿੰਮਖਾਨਾ ਮਹਿੰਦਰਾ ਕਲਬ ਵਿਖੇ ਡਾ. ਪੰਕਜ ਮਹਿੰਦਰੂ ਦੇ ਉਠੇ ਮਾਮਲੇ ਵਿਚ ਅੱਜ ਉਨ੍ਹਾ ਦੀ ਕਲੱਬ ਵਿਚੋ ਮੈਂਬਰਸ਼ਿਪ ਬਿਨਾ ਸੁਣਵਾਈ ਰੱਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਪੰਕਜ ਮਹਿੰਦਰੂ ਨੇ ਆਖਿਆ ਕਿ ਬਿਨਾ ਕਿਸੇ ਸੁਣਵਾਈ ਦੇ ਉਨ੍ਹਾ ਦੀ ਮੈਂਬਰਸ਼ਿਪ ਨੂੰ ਰੱਦ ਕੀਤਾ ਗਿਆ ਹੈ ।

ਆਰ. ਜੇ. ਐਮ. ਸੀ. ਕਲੱਬ ਵਿਚੋਂ ਬਿਨਾ ਸੁਣਵਾਈ ਹੋਈ ਮੇਰੀ ਮੈਂਬਰਸ਼ਿਪ ਰੱਦ : ਡਾ. ਮਹਿੰਦਰੂ Read Post »

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ

ਪਟਿਆਲਾ, 30 ਮਾਰਚ : ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਭ੍ਰਿਸ਼ਟਾਚਾਰੀਆਂ ਦੀ ਸ਼ੁਰੂ ਕੀਤੀ ਗਈ ਫੜੋ ਫੜੀ ਮੁਹਿੰਮ ਤਹਿਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਵਾਲੀ ਸਰਕਾਰ ਨੇ ਹੁਣ ਤੱਕ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਿਆ ਹੈ। ਚਾਹੇ ਉਹ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ Read Post »

ਪੰਜਾਬੀ ਯੂਨੀਵਰਸਿਟੀ ਦੀ ਇੱਕ ਖੋਜ ਰਾਹੀਂ ਇੰਟਰਨੈੱਟ ਤੋਂ ਜਾਣਕਾਰੀ ਲੱਭਣ ਨੂੰ ਬਣਾਇਆ ਗਿਆ ਬਿਹਤਰ

ਪਟਿਆਲਾ, 30 ਮਾਰਚ :  ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਦੀ ਇੱਕ ਖੋਜ ਰਾਹੀਂ ਇੰਟਰਨੈੱਟ ਉੱਤੇ ਜਾਣਕਾਰੀਆਂ ਲੱਭਣ ਨਾਲ਼ ਸਬੰਧਤ ਪ੍ਰਸ਼ਨਾਵਾਲ਼ੀ (ਕਿਊ. ਏ. ਐੱਸ.) ਨੂੰ ਬਿਹਤਰ ਬਣਾਉਣ ਅਤੇ ਆਟੋਮੈਟਿਕ ਢੰਗ ਨਾਲ਼ ਤਿਆਰ ਕਰਨ ਦੇ ਢੰਗ ਲੱਭੇ ਹਨ। ਇਹ ਖੋਜ ਡਾ. ਅਮਨਦੀਪ ਵਰਮਾ ਦੀ ਨਿਗਰਾਨੀ ਹੇਠ ਖੋਜਾਰਥੀ ਵਿਕਾਸ ਬਾਲੀ ਵੱਲੋਂ ਕੀਤੀ ਗਈ । -ਜਾਣਕਾਰੀ ਲੱਭਣ ਲਈ

ਪੰਜਾਬੀ ਯੂਨੀਵਰਸਿਟੀ ਦੀ ਇੱਕ ਖੋਜ ਰਾਹੀਂ ਇੰਟਰਨੈੱਟ ਤੋਂ ਜਾਣਕਾਰੀ ਲੱਭਣ ਨੂੰ ਬਣਾਇਆ ਗਿਆ ਬਿਹਤਰ Read Post »

ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

ਨਾਭਾ, 30 ਮਾਰਚ : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯੁਵਰਾਜ ਵਾਲੀਆ ਪੁੱਤਰ ਸੁਰਿੰਦਰ ਵਾਲੀਆ ਵਾਸੀ ਵਾਰਡ ਨੰ. 3 ਮੇਘ ਕਲੋਨੀ ਅਲੋਹਰਾ ਨਾਭਾ ਸ਼ਾਮਲ ਹੈ । ਸਕੂਲ ਤੋਂ ਫੋਨ ਆਇਆ

ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ Read Post »

ਸਿਵਲ ਲਾਈਨ ਪਟਿਆਲਾ ਵਿਖੇ ਤਿੰਨ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ

ਸਿਵਲ ਲਾਈਨ ਪਟਿਆਲਾ ਵਿਖੇ ਤਿੰਨ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ

ਪਟਿਆਲਾ, 30 ਮਾਰਚ : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 406, 420, 120 ਬੀ. ਆਈ. ਪੀ. ਸੀ. ਤਹਿਤ ਧੋਖਾਧੜੀ ਕਰਨ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਵਿੰਦਰ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ ਪਿੰਡ ਰਾਮਾ ਜਿਲਾ ਮੋਗਾ, ਅਜੈਬ ਸਿੰਘ ਪੁੱਤਰ ਸੁਰਜੀਤ

ਸਿਵਲ ਲਾਈਨ ਪਟਿਆਲਾ ਵਿਖੇ ਤਿੰਨ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ Read Post »

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ

ਪਟਿਆਲਾ/ਚੰਡੀਗੜ੍ਹ, 30 ਮਾਰਚ  : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ । ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਸਿਸੋਦੀਆ ਨੇ ਦੇਵੀ ਮਾਤਾ ਤੋਂ ਆਸ਼ੀਰਵਾਦ ਮੰਗਿਆ ਅਤੇ ਪੰਜਾਬ ਦੀ ਖੁਸ਼ਹਾਲੀ,ਅਤੇ ਨਸ਼ਿਆਂ

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ Read Post »

ਆਮ ਆਦਮੀ ਪਾਰਟੀ ਦਿੱਲੀ ਤੋਂ ਕਾਨੂੰਨ ਅਧਿਕਾਰੀਆਂ ਨੂੰ ਲਿਆਉਣਾ ਚਾਹੁੰਦੀ ਹੈ : ਰੇਖਾ ਅਗਰਵਾਲ

ਆਮ ਆਦਮੀ ਪਾਰਟੀ ਦਿੱਲੀ ਤੋਂ ਕਾਨੂੰਨ ਅਧਿਕਾਰੀਆਂ ਨੂੰ ਲਿਆਉਣਾ ਚਾਹੁੰਦੀ ਹੈ : ਰੇਖਾ ਅਗਰਵਾਲ

ਪਟਿਆਲਾ, 30 ਮਾਰਚ (ਰਾਜੇਸ਼) : ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਤੋਂ ਮਹਿਲਾ ਵਿੰਗ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ `ਤੇ ਐਡਵੋਕੇਟ ਜਨਰਲ ਨੂੰ ਅਹੁਦਾ ਛੱਡਣ ਲਈ ਮਜਬੂਰ ਕਰਨ ਦਾ ਦੋਸ਼ ਲਗਾੳਂੁਦਿਆਂ ਕਿਹਾ ਕਿ

ਆਮ ਆਦਮੀ ਪਾਰਟੀ ਦਿੱਲੀ ਤੋਂ ਕਾਨੂੰਨ ਅਧਿਕਾਰੀਆਂ ਨੂੰ ਲਿਆਉਣਾ ਚਾਹੁੰਦੀ ਹੈ : ਰੇਖਾ ਅਗਰਵਾਲ Read Post »

ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਕੈਂਪ ਆਯੋਜਿਤ

ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਕੈਂਪ ਆਯੋਜਿਤ

ਪਟਿਆਲਾ, 27 ਮਾਰਚ  : ਪਟਿਆਲਾ ਦੇ ਪਾਸੀ ਰੋਡ ਵਿਖੇ ਸਥਿਤ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਕੈਂਪ ਜੋ 24 ਤੋਂ ਲੈ ਕੇ 26 ਮਾਰਚ ਤੱਕ ਸੀ. ਡੀ. ਪੀ. ਓ. ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਪੋਸ਼ਣ ਤੇ ਪੜ੍ਹਾਈ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੈਂਪ ਵਿਚ ਬਤੌਰ ਨੋਡਲ ਅਫਸਰ ਸੀ.

ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਕੈਂਪ ਆਯੋਜਿਤ Read Post »

Scroll to Top