ਪੰਜਾਬ ਸਰਕਾਰ ਕਰ ਰਹੀ ਹੈ 600 ਯੂਨਿਟ ਬਿਜਲੀ ਫਰੀ ਦਾ ਹੋਵੇ ਜਾਂ ਯੁੱਧ ਨਸ਼ਿਆਂ ਵਿਰੁੱਧ ਦਾ ਵਾਅਦਾ ਸਾਰੇ ਵਾਅਦੇ ਪੂਰੇ : ਰਮੇਸ਼ ਸਿੰਗਲਾ
ਪਟਿਆਲਾ, 26 ਮਾਰਚ (ਰਾਜੇਸ਼) : ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਚਾਹੇ ਉਹ 600 ਯੂਨਿਟ ਬਿਜਲੀ ਫਰੀ ਦਾ ਹੋਵੇ ਜਾਂ ਯੁੱਧ ਨਸ਼ਿਆਂ ਵਿਰੁੱਧ ਹੋਵੇ ਇਹ ਸਾਰੇ ਵਾਅਦੇ ਪੂਰੇ ਕਰ ਰਹੀ ਹੈ।ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਪ੍ਰਗਟ […]





