6.60 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ

6.60 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ ਨਵੀਂ ਦਿੱਲੀ : ਕੇਂਦਰੀ ਦਵਾ ਮਾਨਕ ਕੰਟਰੋਲ ਸੰਗਠਨ (ਸੀ. ਡੀ. ਐੱਸ. ਸੀ. ਓ.) ਅਤੇ ਪੱਛਮੀ ਬੰਗਾਲ ਦੇ ਡਰੱਗ ਕੰਟਰੋਲ ਡਾਇਰੈਕਟੋਰੇਟ ਨੇ ਕੋਲਕਾਤਾ ’ਚ ਸਾਂਝੀ ਜਾਂਚ ਦੌਰਾਨ ਥੋਕ ਕੰਪਨੀ ਦੇ ਕੰਪਲੈਕਸ ਵਿੱਚੋਂ 6.60 ਕਰੋੜ ਰੁਪਏ ਮੁੱਲ ਦੀਆਂ ਨਕਲੀ ਦਵਾਈਆਂ ਜ਼ਬਤ ਕੀਤੀਆਂ ਹਨ । ਕੇਂਦਰੀ ਸਿਹਤ ਮੰਤਰਾਲੇ ਨੇ ਬਿਆਨ ’ਚ ਕਿਹਾ […]

6.60 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ Read Post »