ਲੇਟੈਸਟ News

Sanjeev arora

ਮਈ ਤੋਂ ਹੀ ਬੰਦ ਹੋ ਜਾਣਗੇ ਬਿਜਲੀ ਦੇ ਲੱਗਣ ਵਾਲੇ ਕੱਟ : ਅਰੋੜਾ

ਚੰਡੀਗੜ੍ਹ, 27 ਅਪ੍ਰੈਲ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੇ ਕੈਬਨਿਟ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਸਪੱਸ਼ਟ ਆਖਿਆ ਕਿ ਮਈ ਦੇ ਸ਼ੁਰੂ ਤੋਂ ਹੀ ਬਿਜਲੀ ਦੇ ਕੱਟੇ ਲੱਗਣੇ ਬੰਦ ਹੋ ਜਾਣਗੇ । ਹੋਰ ਕੀ ਕੀ ਆਖਿਆ ਕੈਬਨਿਟ ਮੰਤਰੀ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ (Sanjeev Arora) ਨੇ […]

ਮਈ ਤੋਂ ਹੀ ਬੰਦ ਹੋ ਜਾਣਗੇ ਬਿਜਲੀ ਦੇ ਲੱਗਣ ਵਾਲੇ ਕੱਟ : ਅਰੋੜਾ Read Post »

Meteorological Department

ਮੌਸਮ ਵਿਭਾਗ ਨੇ ਦਿੱਤੀ ਪੰਜਾਬ ਵਿੱਚ ਚਾਰ ਦਿਨਾਂ ਲਈ ਗਰਮੀ ਅਤੇ ਤੂਫਾਨ ਦੀ ਚੇਤਾਵਨੀ

ਚੰਡੀਗੜ੍ਹ, 27 ਅਪ੍ਰੈਲ 2026 : ਚੰਡੀਗੜ੍ਹ ਦੇ ਮੌਸਮ ਵਿਭਾਗ (Meteorological Department) ਵਲੋਂ ਪੰਜਾਬ ਵਿਚ ਚਾਰ ਦਿਨਾਂ ਦੇ ਲਈ ਗਰਮੀ ਅਤੇ ਤੂਫਾਨ ਦੀ ਚਿਤਾਵਨੀ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ । ਕਿਹੜੇ ਕਿਹੜੇ ਜਿਲਿਆਂ ਵਿਚ ਚੱਲਣਗੀਆਂ ਤੇਜ ਹਵਾਵਾਂ, ਗਰਮ ਤੇ ਬਿਜਲੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਮੌਸਮ ਵਿਭਾਗ ਦੇ ਅਨੁਸਾਰ ਜਿਨ੍ਹਾਂ ਸਤ ਜਿ਼ਲਿਆਂ ਵਿਚ ਬਾਰਸ਼,

ਮੌਸਮ ਵਿਭਾਗ ਨੇ ਦਿੱਤੀ ਪੰਜਾਬ ਵਿੱਚ ਚਾਰ ਦਿਨਾਂ ਲਈ ਗਰਮੀ ਅਤੇ ਤੂਫਾਨ ਦੀ ਚੇਤਾਵਨੀ Read Post »

harchran Bhullar

ਸਾਬਕਾ ਡੀ. ਆਈ. ਜੀ. ਭੁੱਲਰ ਦੇ ਘਰ ਈ. ਡੀ. ਦੀਆਂ ਟੀਮਾਂ ਪਹੁੰਚੀਆਂ

ਚੰਡੀਗੜ੍ਹ, 27 ਅਪ੍ਰੈਲ 2026 : ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀ. ਆਈ. ਜੀ. (Former D. I. G.) ਦੀ ਚੰਡੀਗੜ੍ਹ ਵਿਖੇ ਰਿਹਾਇਸ਼ ਤੇ ਈ. ਡੀ. ਦੀਆਂ ਟੀਮਾਂ ਪਹੁੰਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਰੋਪੜ ਰੇਂਜ ਦੇ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh

ਸਾਬਕਾ ਡੀ. ਆਈ. ਜੀ. ਭੁੱਲਰ ਦੇ ਘਰ ਈ. ਡੀ. ਦੀਆਂ ਟੀਮਾਂ ਪਹੁੰਚੀਆਂ Read Post »

Pratibha

ਪੰਜਾਬੀ ਮੂਲ ਦੀ ਲੜਕੀ ਦੀ ਭੇਦਭਰੇ ਹਾਲਾਤਾਂ ਵਿਚ ਹੋਈ ਕੈਨੇਡਾ ਦੇ ਬਰੈਂਪਟਨ ਵਿੱਚ ਮੌਤ

ਕੈਨੇਡਾ, 27 ਅਪ੍ਰੈਲ 2026 : ਕੈਨੇਡਾ (Canada) ਦੇ ਸ਼ਹਿਰ ਬਰੈਂਪਟਨ ਵਿਖੇ ਪੰਜਾਬੀ ਮੂਲ ਦੀ ਇਕ ਲੜਕੀ ਦੀ ਭੇਦਭਰੇ ਹਾਲਾਤਾਂ (Challenging circumstances) ਵਿਚ ਮੌਤ ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਲੜਕੀ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਬਰੈਂਪਟਨ (Brampton) ਵਿਖੇ ਜੋ ਪੰਜਾਬੀ ਮੂਲ ਦੀ ਇਕ ਲੜਕੀ ਦੀ ਭੇਦਭਰੇ ਹਾਲਾਤਾਂ

ਪੰਜਾਬੀ ਮੂਲ ਦੀ ਲੜਕੀ ਦੀ ਭੇਦਭਰੇ ਹਾਲਾਤਾਂ ਵਿਚ ਹੋਈ ਕੈਨੇਡਾ ਦੇ ਬਰੈਂਪਟਨ ਵਿੱਚ ਮੌਤ Read Post »

earthquake

ਜਾਪਾਨ ਵਿਚ ਭੂਚਾਲ ਦੇ ਜਬਰਦਸਤ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ

ਜਾਪਾਨ, 27 ਅਪ੍ਰੈਲ 2026 : ਅੱਜ ਜਾਪਾਨ (Japan) ਵਰਗੇ ਵਿਕਾਸਸ਼ੀਲ ਦੇਸ਼ ਵਿਚ ਅਚਾਨਕ ਹੀ ਭੂਚਾਲ (earthquake) ਦੇ ਜ਼ਬਰਦਸਤ ਝਟਕੇ ਲੱਗਣ ਨਾਲ ਜਾਪਾਨ ਦੀ ਧਰਤੀ ਪੂਰੀ ਤਰ੍ਹਾਂ ਕੰਬ ਗਈ ਹੈ । ਕਿੰਨੀ ਤੀਬਰਤ ਸੀ ਭੂਚਾਲ ਦੀ ਮਿਲੀ ਜਾਣਕਾਰੀ ਮੁਤਾਬਕ ਅੱਜ ਜਾਪਾਨ ਵਿਚ ਜੋ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਇਹ ਭੂਚਾਲ ਜਾਪਾਨ ਦੇ ਹੋਕਾਈਡੋ ਵਿਖੇ

ਜਾਪਾਨ ਵਿਚ ਭੂਚਾਲ ਦੇ ਜਬਰਦਸਤ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ Read Post »

Accident

ਵਿਆਹ ਤੋਂ ਵਾਪਸ ਆ ਰਹੀ ਕਾਰ ਹੋਈ ਸੜਕ ਹਾਦਸੇ ਦਾ ਸਿ਼ਕਾਰ

ਉਤਰ ਪ੍ਰਦੇਸ਼, 25 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮਾਊ ਵਿਖੇ ਕਾਰ ਦੇ ਸੜਕ ਹਾਦਸੇ (Road accidents) ਦਾ ਸਿਕਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿੰਨੇ ਜਣੇ ਸੀ ਕਾਰ ਵਿਚ ਸਵਾਰ ਮਿਲੀ ਜਾਣਕਾਰੀ ਮੁਤਾਬਕ ਜੋ ਸਕਾਰਪੀਓ ਕਾਰ (Scorpio car) ਮਾਊ ਵਿਖੇ ਕੰਟਰੋਲ ਗੁਆਉਣ ਕਾਰਨ ਡਿਵਾਈਡਰ ਦੇ ਦੂਸਰੇ

ਵਿਆਹ ਤੋਂ ਵਾਪਸ ਆ ਰਹੀ ਕਾਰ ਹੋਈ ਸੜਕ ਹਾਦਸੇ ਦਾ ਸਿ਼ਕਾਰ Read Post »

Health Minister

ਮੁੱਖ ਮੰਤਰੀ ਸਿਹਤ ਯੋਜਨਾ ਇਕ ਫ਼ੈਸਲਾਕੁੰਨ ਕਦਮ ਸਾਬਤ ਹੋ ਰਹੀ ਹੈ : ਕੈਬਨਿਟ ਮੰਤਰੀ

ਚੰਡੀਗੜ੍ਹ 25 ਅਪ੍ਰੈਲ 2026 : ਪੰਜਾਬ ਦੇ ਕੈਬਨਿਟ ਸਿਹਤ ਮੰਤਰੀ ਪੰਜਾਬ (Health Minister Punjab) ਡਾਕਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਕ ਫ਼ੈਸਲਾਕੰਨ ਕਦਮ ਸਾਬਤ ਹੋ ਰਹੀ ਹੈ । ਮੁੱਖ ਮੰਤਰੀ ਸਿਹਤ ਯੋਜਨਾ ਦਿਖਾ ਰਹੀ ਹੈ ਸਕਾਰਾਤਮਕ ਨਤੀਜੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਦੀ ਸਿਹਤ

ਮੁੱਖ ਮੰਤਰੀ ਸਿਹਤ ਯੋਜਨਾ ਇਕ ਫ਼ੈਸਲਾਕੁੰਨ ਕਦਮ ਸਾਬਤ ਹੋ ਰਹੀ ਹੈ : ਕੈਬਨਿਟ ਮੰਤਰੀ Read Post »

borewell

40 ਫੁੱਟ ਡੂੰਘੇ ਬੋਰਵੈਲ ਵਿਚ ਡਿੱਗਿਆ ਵਿਅਕਤੀ 10 ਘੰਟੇ ਬਾਅਦ ਕੱਢਿਆ ਸੁਰੱਖਿਅਤ

ਉਤਰਾਖੰਡ, 25 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਹਰਿਦੁਆਰ ਜਿਲਾ ਵਿਖੇ 40 ਫੁੱਟ ਡੂੰਘੇ ਬੋਰਵੈਲ (Borewell) ਵਿਚ ਡਿੱਗੇ ਵਿਅਕਤੀ ਨੂੰ 10 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ ਗਿਆ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਜਿਲਾ ਹਰਿਦੁਆਰ (District Haridwar) ਵਿਖੇ ਸਿਆਮਪੁਰ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਕਾਂਗੜੀ ਵਿਖੇ ਬੋਰਵੈਲ

40 ਫੁੱਟ ਡੂੰਘੇ ਬੋਰਵੈਲ ਵਿਚ ਡਿੱਗਿਆ ਵਿਅਕਤੀ 10 ਘੰਟੇ ਬਾਅਦ ਕੱਢਿਆ ਸੁਰੱਖਿਅਤ Read Post »

Sanjay Singh

ਭਾਜਪਾ ਖੇਡ ਰਹੀ ਅਪ੍ਰੇਸ਼ਨ ਲੋਟਸ ਰਾਹੀਂ ਪੰਜਾਬ ਵਿਚ ਚਾਲਾਂ : ਸੰਜੇ ਸਿੰਘ

ਦਿੱਲੀ, 24 ਅਪ੍ਰੈਲ 2026 : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ (Rajya Sabha member) ਸੰਜੇ ਸਿੰਘ ਨੇ ਭਾਜਪਾ ਤੇ ਦੋਸ਼ ਲਗਾਇਆ ਹੈ ਕਿ ਉਹ ਅਪ੍ਰੇਸ਼ਨ ਲੋਟਸ ਰਾਹੀਂ ਪੰਜਾਬ ਵਿਚ ਚਾਲਾਂ ਖੇਡ ਰਹੀ ਹੈ । ਹੋਰ ਕੀ ਕੀ ਆਖਿਆ ਸੰਜੇ ਸਿੰਘ ਨੇ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party)

ਭਾਜਪਾ ਖੇਡ ਰਹੀ ਅਪ੍ਰੇਸ਼ਨ ਲੋਟਸ ਰਾਹੀਂ ਪੰਜਾਬ ਵਿਚ ਚਾਲਾਂ : ਸੰਜੇ ਸਿੰਘ Read Post »

Appointment Letter

ਕੈਬਨਿਟ ਮੰਤਰੀ ਤੇ ਚੇਅਰਮੈਨ ਨੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 24 ਅਪ੍ਰੈਲ 2026 : ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੈਬਨਿਟ ਮੰਤਰੀ ਪੰਜਾਬ ਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵਲੋਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ (Appointment letter) ਦਿੱਤੇ ਗਏ । ਕਿਹੜੇ ਉਮੀਦਵਾਰਾਂ ਨੂੰ ਦਿੱਤੇ ਗਏ ਹਨ ਨਿਯੁਕਤੀ ਪੱਤਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਅਤੇ

ਕੈਬਨਿਟ ਮੰਤਰੀ ਤੇ ਚੇਅਰਮੈਨ ਨੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ Read Post »

Scroll to Top