2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ
ਧੂਰੀ/ ਸੰਗਰੂਰ , 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਪਿੰਡ ਮੂਲੋਵਾਲ ਤੋਂ ਸਲੇਮਪੁਰ ਤੱਕ ਨਵੀਂ […]








