ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਕਾਬੂ
ਘਨੌਰ, 19 ਅਪ੍ਰੈਲ : ਥਾਣਾ ਸ਼ੰਭੂ ਪੁਲਸ ਨੇ ਦੋ ਵਿਅਕਤੀਆਂ ਤੋਂ ਇੱਕ ਕਿਲੋ ਅਫੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਬਲਬੀਰ ਸਿੰਘ […]
ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਕਾਬੂ Read Post »





