ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਨਾਭਾ, 13 ਅਪੈ੍ਰਲ : ਥਾਣਾ ਸਦਰ ਨਾਭਾ ਦੀ ਪੁਲਸ ਨੇ ਦੋ ਜਣਿਆਂ ਵਿਰੁੱਧ 40 ਗ੍ਰਾਮ ਨਸ਼ੀਲਾ ਪਾਊਡਰ ਮਿਲਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਾਇਆ ਰਾਣੀ ਪਤਨੀ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ, ਚਮਕੋਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ […]
ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ Read Post »






