ਭਗਵੰਤ ਮਾਨ ਨੇ ਬਦਲਾਖੋਰੀ ਤਹਿਤ ਲਈ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ੈੱਡ ਸਕਿਉਰਟੀ ਵਾਪਸ-ਸੁਖਬੀਰ ਸਿੰਘ ਬਾਦਲ
ਨਾਭਾ 5 ਅਪ੍ਰੈਲ : ਆਪ ਸਰਕਾਰ ਨੇ ਵਿਰੋਧੀਆਂ ਨੂੰ ਦਬਾਉਣ ਲਈ ਹੱਦ ਦਰਜੇ ਦੀ ਘਟੀਆਂ ਸਿਆਸਤ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਾਭਾ ਫੇਰੀ ਦੋਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਉਨਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]






