ਪੰਜਾਬ ਵਿਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਇਆ 64ਵਾਂ ਦਿਨ
ਚੰਡੀਗੜ੍ਹ, 26 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ (‘War on Gangsters’ campaign) ਨੂੰ 64ਵਾਂ ਦਿਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮੁਹਿੰਮ ਦੇ 64ਵੇਂ ਦਿਨ ਕਿੰਨੀਆਂ ਥਾਵਾਂ ਤੇ ਕੀਤੀ ਗਈ ਹੈ ਛਾਪੇੇਮਾਰੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ […]
ਪੰਜਾਬ ਵਿਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਇਆ 64ਵਾਂ ਦਿਨ Read Post »










