ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਵਾਸਿ਼ੰਗਟਨ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ ਹੈ । […]