ਦਿੱਲੀ ਹਾਈ ਕੋਰਟ ਨੇ ਲਾਲੂ ਪ੍ਰਸਾਦ ਯਾਦਵ ਨੂੰ ਦਿੱਤਾ ਝਟਕਾ
ਨਵੀਂ ਦਿੱਲੀ, 25 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਵਲੋਂ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਇਕ ਮਾਮਲੇ ਵਿਚ ਅਹਿਮ ਫ਼ੈਸਲਾ ਲਏ ਜਾਣ ਦਾ ਸਮਾਚਾਰ ਹੈ । ਅਦਾਲਤ ਨੇ ਕੀਤਾ ਐਫ. ਆਈ. ਆਰ. ਰੱਦ ਕਰਨ ਤੋਂ ਇਨਕਾਰ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਮੁਖੀ ਲਾਲੂ ਪ੍ਰਸਾਦ ਯਾਦਵ (Lalu […]
ਦਿੱਲੀ ਹਾਈ ਕੋਰਟ ਨੇ ਲਾਲੂ ਪ੍ਰਸਾਦ ਯਾਦਵ ਨੂੰ ਦਿੱਤਾ ਝਟਕਾ Read Post »










