ਲੇਟੈਸਟ News

FIR

ਆਨਲਾਈਨ ਪੋਰਟਲ ਤੋਂ ਐਫ. ਆਈ. ਆਰ. ਡਾਊਨੋਡ ਕਰਨ ਤੇ ਫੀਸ ਲਾਗੂ

ਚੰਡੀਗੜ੍ਹ, 25 ਮਾਰਚ 2026 : ਪੰਜਾਬ ਪੁਲਸ (Punjab Police) ਵਲੋਂ ਆਨ-ਲਾਈਨ ਪੋਰਟਲ ਤੋਂ ਐਫ. ਆਈ. ਆਰ. ਡਾਊਨਲੋਡ ਕਰਨ ਤੇ ਫੀਸ (Fees) ਲਗਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਫੀਸ ਰੱਖੀ ਗਈ ਹੈ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਆਪਣੇ ਆਨ-ਲਾਈਨ ਪੋਰਟਲ (Online portal) ਤੋਂ ਜੋ ਐਫ਼. ਆਈ. ਆਰ. ਡਾਊਨਲੋਡ ਕਰਨ ਲਈ ਫੀਸ ਰੱਖ ਦਿੱਤੀ […]

ਆਨਲਾਈਨ ਪੋਰਟਲ ਤੋਂ ਐਫ. ਆਈ. ਆਰ. ਡਾਊਨੋਡ ਕਰਨ ਤੇ ਫੀਸ ਲਾਗੂ Read Post »

Pathanmajra

ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪਟਿਆਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪਟਿਆਲਾ, 25 ਮਾਰਚ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੂੰ ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਸਰੀਰਕ ਸੋਸ਼ਣ ਦੇ ਦੋਸ਼ਾਂ ਤੋਂ ਬਾਅਦ ਫਰਾਰ ਚੱਲ ਰਹੇ ਸਨ ਪਠਾਣਮਾਜਰਾ ਵਿਧਾਇਕ ਪਠਾਣਮਾਜਰਾ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਲਾਏ ਸਰੀਰਕ ਸੋਸ਼ਣ (Physical abuse)

ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪਟਿਆਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ Read Post »

Sisodia

ਨਸਿ਼ਆਂ ਖਿ਼ਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਜ਼ਰੂਰੀ : ਸਿਸੋਦੀਆ

ਪਟਿਆਲਾ, 24 ਮਾਰਚ 2026 : ਯੁੱਧ ਨਸਿ਼ਆਂ ਵਿਰੁੱਧ (War on drugs) ਵਿੱਢੀ ਮੁਹਿੰਮ ਤਹਿਤ ਅੱਜ ਇਕ ਵਿਸ਼ੇਸ਼ ਟ੍ਰੇਨਿੰਗ ਪ੍ਰੋੋਗਰਾਮ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਕਰਵਾਇਆ ਗਿਆ ਹੈ । ਯੁੱਧ ਨਸਿਆਂ ਵਿਰੁੱਧ ਨੂੰ ਮਜ਼ਬੂਤੀ ਦੇਣ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ

ਨਸਿ਼ਆਂ ਖਿ਼ਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਜ਼ਰੂਰੀ : ਸਿਸੋਦੀਆ Read Post »

Amritpal

ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਚੰਡੀਗੜ੍ਹ, 24 ਮਾਰਚ 2026 : ਹਾਈਕੋਰਟ (High Court) ਵਿਚ ਅੱਜ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਦੀ ਸੰਸਦ ਬਜਟ ਸੈਸ਼ਨ (Parliament Budget Session) ਵਿਚ ਸ਼ਾਮਲ ਹੋਣ ਲਈ ਦਾਇਰ ਪੈਰੋਲ ਪਟੀਸ਼ਨ (Parole petition) ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ । ਚੀਫ ਜਸਟਿਸ ਨੇ ਸੁਣੀਆਂ ਦੋਹਾਂ ਧਿਰਾਂ ਦੀਆਂ ਦਲੀਲਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Member of

ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖਿਆ Read Post »

Randhawa

ਡੀ. ਐਮ. ਗਗਨਦੀਪ ਸਿੰਘ ਦਾ ਪੋਸਟਮਾਰਟਮ ਹੋਇਆ ਪੂਰਾ

ਅੰਮ੍ਰਿਤਸਰ, 24 ਮਾਰਚ 2026 : ਪੰਜਾਬ ਦੇ ਵੇਅਰਹਾਊਸ ਵਿਚ ਬਤੌਰ ਜਿਲਾ ਮੈਨੇਜਰ (District Manager) ਗਗਨਦੀਪ ਸਿੰਘ ਰੰਧਾਵਾ ਦਾ ਅੱਜ ਫਾਰੈਂਸਿਕ ਵਿਭਾਗ ਦੀ ਟੀਮ ਵਲੋਂ ਪੋਸਟਮਾਰਟਮ (Postmortem) ਪੂਰਾ ਕਰ ਲਿਆ ਗਿਆ ਹੈ । ਕਿੰਨੇ ਘੰਟੇ ਵਿਚ ਕੀਤਾ ਗਿਆ ਪੋਸਟਮਾਰਟਮ ਮਿਲੀ ਜਾਣਕਾਰੀ ਮੁਤਾਬਕ ਵੇਅਰਹਾਊਸ ਦੇ ਜਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (Gagandeep Singh Randhawa) ਜਿਨ੍ਹਾਂ ਦਾ ਅੱਜ ਸਰਕਾਰੀ

ਡੀ. ਐਮ. ਗਗਨਦੀਪ ਸਿੰਘ ਦਾ ਪੋਸਟਮਾਰਟਮ ਹੋਇਆ ਪੂਰਾ Read Post »

Ministers

ਚੀਮਾ ਨੂੰ ਟ੍ਰਾਂਸਪੋਰਟ ਤੇ ਡਾਕਟਰ ਰਵਜੋਤ ਨੂੰ ਮਿਲਿਆ ਜੇਲ ਵਿਭਾਗ

ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਸਾਬਕਾ ਮੰਤਰੀ ਭੁੱਲਰ ਦੇ ਵਿਭਾਗਾਂ ਨੂੰ ਪੰਜਾਬ ਦੇ ਦੋ ਮੰਤਰੀਆਂ ਨੂੰ ਦੇ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਹੜਾ ਵਿਭਾਗ ਕਿਸ ਮੰਤਰੀ ਨੂੰ ਗਿਆ ਹੈ ਦਿੱਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh

ਚੀਮਾ ਨੂੰ ਟ੍ਰਾਂਸਪੋਰਟ ਤੇ ਡਾਕਟਰ ਰਵਜੋਤ ਨੂੰ ਮਿਲਿਆ ਜੇਲ ਵਿਭਾਗ Read Post »

Supreme Court

ਧਰਮ ਪਰਿਵਰਤਨ ਕਰਨ ‘ਤੇ ਹੋਵੇਗਾ ਐਸ. ਸੀ. ਐਸ. ਟੀ. ਦਾ ਦਰਜਾ ਖਤਮ

ਨਵੀਂ ਦਿੱਲੀ, 24 ਮਾਰਚ 2026 : ਭਾਰਤ ਦੇਸ਼ ਦੀ ਸਰਵਉਚ ਸੁਪਰੀਮ ਕੋਰਟ (Supreme Court) ਨੇ ਧਰਮ ਪਰਿਵਰਤਨ ਮਾਮਲੇ ਵਿਚ ਇਕ ਅਹਿਮ ਫ਼ੈਸਲਾ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਫ਼ੈਸਲਾ ਸੁਣਾਇਆ ਹੈ ਸੁਪਰੀਮ ਕੋਰਟ ਵਲੋਂ ਮਿਲੀ ਜਾਣਕਾਰੀ ਅਨੁਸਾਰ ਧਰਮ ਪਰਿਵਰਤਨ (Conversion) ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ । ਸੁਪਰੀਮ

ਧਰਮ ਪਰਿਵਰਤਨ ਕਰਨ ‘ਤੇ ਹੋਵੇਗਾ ਐਸ. ਸੀ. ਐਸ. ਟੀ. ਦਾ ਦਰਜਾ ਖਤਮ Read Post »

Bhagwant singh

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਨੂੰ ਲੈ ਕੇ ਕੀਤੇ ਕਈ ਅਹਿਮ ਐਲਾਨ

ਚੰਡੀਗੜ੍ਹ, 24 ਮਾਰਚ 2026 : ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਖੇਡਾਂ ਨੂੰ ਲੈ ਕੇ ਕਈ ਅਹਿਮ ਐਲਾਨ ਕੀਤੇ ਹਨ । ਕੀ ਕੀ ਐਲਾਨ ਕੀਤੇ ਗਏ ਹਨ ਮੁੱਖ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਨੂੰ ਲੈ ਕੇ ਕੀਤੇ ਕਈ ਅਹਿਮ ਐਲਾਨ Read Post »

Bhagwant

ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਕਰਵਾਈ ਜਾਵੇਗੀ ਨਿਰਪੱਖ ਜਾਂਚ : ਮੁੱਖ ਮੰਤਰੀ

ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਉਨ੍ਹਾਂ ਵਲੋਂ ਨਿਰਪੱਖ ਜਾਂਚ (Fair investigation) ਕਰਵਾਈ ਜਾਵੇਗੀ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਇਕ ਪ੍ਰੈਸ ਕਾਨਫ਼ਰੰਸ

ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਕਰਵਾਈ ਜਾਵੇਗੀ ਨਿਰਪੱਖ ਜਾਂਚ : ਮੁੱਖ ਮੰਤਰੀ Read Post »

Heroin

ਨਸ਼ਾ ਸਮੱਗਲਿੰਗ ਮਾਡਿਊਲ ਦੇ 2 ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 24 ਮਾਰਚ 2026 : ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਨਸ਼ਾ ਸਮੱਗਲਿੰਗ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ 5 ਕਿਲੋ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਨੇ ਜਾਣਕਾਰੀ ਸਾਂਝੀ

ਨਸ਼ਾ ਸਮੱਗਲਿੰਗ ਮਾਡਿਊਲ ਦੇ 2 ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ Read Post »

Scroll to Top